ਸਰਕਾਰੀ ਤੇਲ ਕੰਪਨੀਆਂ ਦੇ ਵੱਲੋਂ 41 ਦਿਨ ਬਾਅਦ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉੱਥੇ ਹੀ ਪੈਟਰੋਲ ਦੀ ਕੀਮਤ ਵੀ 50 ਦਿਨਾਂ ਬਾਅਦ ਵਧ ਗਈ। ਸ਼ੁੱਕਰ ਵਾਰ ਡੀਜ਼ਲ ਦੀ ਕੀਮਤ ਵਿੱਚ 22 ਪੈਸੇ ਤੋਂ 25 ਪੈਸੇ ਤਕ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀਆਂ ਕੀਮਤਾਂ ਵਿੱਚ 17 ਤੋਂ 20 ਪੈਸੇ ਤਕ ਦਾ ਵਾਧਾ ਹੋਇਆ।
ਪੈਟਰੋਲ-ਡੀਜ਼ਲ ਦੀ ਕੀਮਤ ਤੁਸੀਂ ਐਸ ਐਮ ਐਸ ਜਰੀਏ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬ ਸਾਈਟ ਦੇ ਅਨੁਸਾਰ ਤਹਾਨੂੰ RSP ਉਤੇ ਆਪਣੇ ਸ਼ਹਿਰ ਦਾ ਕੋਡ ਲਿਖਕੇ 9224992249 ਨੰਬਰ ਉਤੇ ਭੇਜਣਾ ਹੋਵੇਗਾ।
ਇਹ ਵੀ ਪੜ੍ਹੋ
ਇਸ ਮਾਰਕੀਟ ਵਿੱਚ ਮੂੰਗਫਲੀ ਤੋਂ ਵੀ ਸਸਤੇ ਮਿਲਦੇ ਹਨ ਡ੍ਰਾਈ ਫਰੂਟ, ਘਰ ਬੈਠੇ ਕਰੋ ਆਰਡਰ
ਇਨਸਾਨੀਅਤ ਸ਼ਰਮਸਾਰ, ਗੁਰਦਾਸਪੁਰ ”ਚ 14 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ