ਹੁਣੇ-ਹੁਣੇ ਆਈ ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਫੁੱਲਾਂ ਵਾਂਗ ਖਿੜੇ ਕਿਸਾਨਾਂ ਦੇ ਚਿਹਰੇ, ਹੋਗੀ ਬੱਲੇ-ਬੱਲੇ!

ਤਾਜਾ ਜਾਣਕਾਰੀ ਵਾਇਰਲ

ਕੇਂਦਰ ਸਰਕਾਰ ਦੇ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ 31 ਕਿਸਾਨ ਜਥੇ ਬੰਦੀਆਂ ਵੱਲੋਂ ਡੇਢ ਮਹੀਨੇ ਤੋਂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਜਿੱਥੇ ਕਿਸਾਨਾਂ ਨੇ ਪੰਜਾਬ ਵਿੱਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਦੇ ਸਮੇਤ ਕੁਝ ਭਾਜਪਾ ਦੇ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ।

ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਨਾਲ 21 ਨਵੰਬਰ ਨੂੰ ਵਿਸ਼ੇਸ਼ ਮੀਟਿੰਗ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਦੇ ਸਬੰਧੀ ਕਿਸਾਨ ਨੇਤਾਵਾਂ ਨੂੰ ਅੱਜ ਪੱਤਰ ਮਿਲ ਚੁੱਕਾ ਹੈ।ਇਹ ਮੀਟਿੰਗ ਭਲਕੇ ਚੰਡੀ ਗੜ੍ਹ ਦੇ ਵਿਚ ਹੋਵੇ ਗੀ। ਸੰਪਰਕ ਕਰਨ ਉਤੇ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗ ਮੋਹਨ ਸਿੰਘ ਪਟਿਆਲਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਭਲਕੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੀਟਿੰਗ ਫਿਕਸ ਕੀਤੀ ਹੈ।

ਇਹ ਵੀ ਪੜ੍ਹੋ

ਲਓ ਜੀ! ਫੇਰ ਆਗਿਆ ਕੋਰੋਨਾ! ਇਸ ਜਗ੍ਹਾ ਲਗਾ ਦਿੱਤਾ 6 ਦਿਨਾਂ ਲਈ ਲਾਕਡਾਊਨ

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ! ਦੇਖੋ ਨਵੇਂ ਰੇਟ

ਦੋਸਤ ਨੇ ਹੀ ਦਿੱਤਾ ਧੋਖਾ, ਕੀਤੀ ਘਿਨਾਉਣੀ ਹਰਕਤ, 5 ਹੋਰਨਾਂ ਨਾਲ ਮਿਲ ਕੇ ਫਾਜ਼ਿਲਕਾ ਦੀ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਸਬੰਧੀ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਨਾਲ ਦੋ ਤਿੰਨ ਮੀਟਿੰਗਾਂ ਕਰ ਚੁੱਕੀ ਹੈ, ਉੱਥੇ ਹੀ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਤੱਕ ਪਹੁੰਚ ਬਣਾ ਚੁੱਕੀ ਹੈ। ਇਸ ਦੇ ਬਾਵ ਜੂਦ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਉਧਰ ਕੱਲ੍ਹ ਦੀ ਮੀਟਿੰਗ ਵਿਚ ਕਿਸਾਨਾਂ ਨੇ ਕੀ ਗੱਲ ਕਰਨੀ ਹੈ ਆਖਣਾ ਹੈ ਜਾਂ ਕੀ ਮੰਗ ਰੱਖਣੀ ਹੈ, ਇਸ ਬਾਰੇ ਅੱਜ ਕਿਸਾਨ ਜਥੇ ਬੰਦੀਆਂ ਵੱਲੋਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *