ਭਾਖੜਾ ਨਹਿਰ ਚ’ ਨੌਜਵਾਨ ਨੇ ਮਾਰੀ ਛਾਲ ਤੇ ਬਚਾਉਣ ਆਏ ਭਰਾ ਨਾਲ ਜੋ ਹੋਇਆ ਦੇਖ ਕੇ ਉੱਡੇ ਸਭ ਦੇ ਹੋਸ਼,ਦੇਖੋ ਪੂਰੀ ਖ਼ਬਰ

ਤਾਜਾ ਜਾਣਕਾਰੀ ਵਾਇਰਲ

ਮੰਡੀ ਗੋਬਿੰਦ ਗੜ੍ਹ ਦੇ ਨਸਰਾਲੀ ਨਿਵਾਸੀ ਨੌਜਵਾਨ ਵਲੋਂ ਪਿੰਡ ਜੰਡਾਲੀ ਪੁੱਲ ਉਤੇ ਸਰਹਿੰਦ ਭਾਖੜਾ ਨਹਿਰ ਵਿੱਚ ਛਾਲ ਮਾਰਨ ਦਾ ਸਮਾ ਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣ ਕਾਰੀ ਅਨੁਸਾਰ ਜਿਵੇਂ ਹੀ ਉਕਤ ਨੌਜਵਾਨ ਵਲੋਂ ਨਹਿਰ ਦੇ ਵਿਚ ਛਾਲ ਮਾਰੀ ਗਈ ਤਾਂ ਇਸ ਦੌਰਾਨ ਉਸ ਨੂੰ ਬਚਾਉਣ ਦੇ ਲਈ ਉਕਤ ਦੇ ਚਚੇਰਾ ਭਰਾ ਨੇ ਵੀ ਨਹਿਰ ਵਿਚ ਛਾਲ ਮਾਰ ਦਿੱਤੀ।

ਇਸ ਦੇ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਗੋਤਾ ਖੋਰ ਵੀ ਮੌਕੇ ਉਤੇ ਪਹੁੰਚ ਗਏ ਅਤੇ ਦੋਵਾਂ ਨੌਜਵਾਨਾਂ ਦੀ ਨਹਿਰ ਵਿਚ ਭਾਲ ਜਾਰੀ ਹੈ।

ਇਹ ਵੀ ਪੜ੍ਹੋ

ਹੁਣੇ-ਹੁਣੇ ਆਈ ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਫੁੱਲਾਂ ਵਾਂਗ ਖਿੜੇ ਕਿਸਾਨਾਂ ਦੇ ਚਿਹਰੇ, ਹੋਗੀ ਬੱਲੇ-ਬੱਲੇ!

ਲਓ ਜੀ! ਫੇਰ ਆਗਿਆ ਕੋਰੋਨਾ! ਇਸ ਜਗ੍ਹਾ ਲਗਾ ਦਿੱਤਾ 6 ਦਿਨਾਂ ਲਈ ਲਾਕਡਾਊਨ

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ! ਦੇਖੋ ਨਵੇਂ ਰੇਟ

ਖ਼ਬਰ ਲਿਖੇ ਜਾਣ ਤਕ ਦੋਵਾਂ ਨੌ ਜਵਾਨਾਂ ਦਾ ਕੁਝ ਪਤਾ ਨਹੀਂ ਸੀ ਲੱਗ ਸਕਿਆ। ਫਿਲਹਾਲ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਨੌ ਜਵਾਨ ਦੇ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *