22 ਤੋਂ 29 ਨਵੰਬਰ ਤੱਕ ਪੰਜਾਬ ਦੇ ਕਿਸਾਨਾਂ ਲਈ ਆਈ ਵੱਡੀ ਖਬਰ , ਹੋਇਆ ਇਹ ਐਲਾਨ

ਤਾਜਾ ਜਾਣਕਾਰੀ ਵਾਇਰਲ

ਜਿਥੇ ਪਿਛਲੇ 51 ਦਿਨਾਂ ਤੋਂ ਲੈ ਕੇ ਕਿਸਾਨ ਜਥੇ ਬੰਦੀਆਂ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾ ਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਨਾਲ ਇਹ ਸਿੱਧਾ ਹੀ ਕੇਂਦਰ ਸਰਕਾਰ ਦੇ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਲਈ ਚਲੋ ਦਿੱਲੀ ਦੇ ਤਹਿਤ ਸਭ ਕਿਸਾਨ-ਹੁਣ ਦਿੱਲੀ ਦੇ ਵਾਲ ਕੂਚ ਕਰ ਰਹੇ ਹਨ। ਉੱਥੇ ਹੀ ਹੁਣ 22 ਤੋ 29 ਨਵੰਬਰ ਤੱਕ ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ।

ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਸ਼ਾਂਤ ਕਰਨ ਦੇ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਵੱਲੋਂ ਹਾੜੀ ਦੀਆਂ ਫਸਲਾਂ ਦੇ ਲਈ ਪਾਣੀ ਦੇਣ ਦੇ ਲਈ 22 ਨਵੰਬਰ ਤੋਂ ਲੈ ਕੇ 29 ਨਵੰਬਰ 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਲ ਸਰੋਤ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਘੱਗਰ ਲਿੰਕ ਅਤੇ ਘੱਗਰ ਬਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ਵਿੱਚ ਬੀ ਵਿੱਚ ਹਨ ।

ਇਹ ਵੀ ਪੜ੍ਹੋ

ਭਾਖੜਾ ਨਹਿਰ ਚ’ ਨੌਜਵਾਨ ਨੇ ਮਾਰੀ ਛਾਲ ਤੇ ਬਚਾਉਣ ਆਏ ਭਰਾ ਨਾਲ ਜੋ ਹੋਇਆ ਦੇਖ ਕੇ ਉੱਡੇ ਸਭ ਦੇ ਹੋਸ਼,ਦੇਖੋ ਪੂਰੀ ਖ਼ਬਰ

ਹੁਣੇ-ਹੁਣੇ ਆਈ ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਫੁੱਲਾਂ ਵਾਂਗ ਖਿੜੇ ਕਿਸਾਨਾਂ ਦੇ ਚਿਹਰੇ, ਹੋਗੀ ਬੱਲੇ-ਬੱਲੇ!

ਸ਼ੂਗਰ ਦੀ ਬਿਮਾਰੀ ਦਾ ਪੱਕਾ ਇਲਾਜ਼ ਏਨਾ ਸ਼ੇਅਰ ਕਰੋ ਕੇ ਘਰ ਘਰ ਜਾਵੇ ਇਹ ਜਾਣਕਾਰੀ ਸਰਬੱਤ ਦੇ ਭਲੇ ਲਈ ਸ਼ੇਅਰ ਕਰੋ

ਉਨ੍ਹਾਂ ਨੂੰ ਪਹਿਲੀ ਤਰਜੀਹ ਦੇ ਅਧਾਰ ਉਤੇ ਪੂਰਾ ਪਾਣੀ ਦਿੱਤਾ ਜਾਵੇਗਾ । ਭਾਖੜਾ ਮੇਨ ਲਾਈਨ ਦੇ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ਏ ਵਿੱਚ ਹਨ ,ਉਨ੍ਹਾਂ ਨੂੰ ਦੂਜੀ ਤਰਜੀਹ ਦੇ ਆਧਾਰ ਤੇ ਪਾਣੀ ਦਿੱਤਾ ਜਾਵੇਗਾ। ਅੱਪਰ ਬਾਰੀ ਦੁਆਬ ਦੇ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜ ਬਾਹਿਆਂ ਨੂੰ ਪਹਿਲ ਦੇ ਅਧਾਰ ਉਤੇ ਪੂਰਾ ਪਾਣੀ ਦਿੱਤਾ ਜਾਵੇਗਾ। ਫਿਰ ਇਸ ਤਰ੍ਹਾਂ ਲਾਹੌਰ ਬਰਾਂਚ ਸਭਰਾਓ ਬਰਾਂਚ ਦੇ ਇਨ੍ਹਾਂ ਦੇ ਰਜ ਬਾਹਿਆਂ ਅਤੇ ਕਸੂਰ ਬਰਾਂਚ ਲੋਅਰ ਨੂੰ ਬਾਕੀ ਦਾ ਬਚਦਾ ਪਾਣੀ ਦਿੱਤਾ ਜਾਵੇਗਾ।

ਪਹਿਲੀ ਤਰਜੀਹ ਵਾਲਿਆਂ ਨੂੰ ਪੂਰਾ ਪਾਣੀ ਮਿਲੇਗਾ ਅਤੇ ਦੂਜੀ ਤਰਜੀਹ ਨੂੰ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਜਾਰੀ ਕੀਤੇ ਗਏ ਇਸ ਐਲਾਨ ਦੇ ਅਧੀਨ ਸਰਹੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬਰਾਂਚ, ਬਠਿੰਡਾ ਬਰਾਂਚ, ਬਿਸਤ ਦੁਆਬ, ਕੈਨਾਲ ਅਤੇ ਸਿੱਧਵਾਂ ਬਰਾਂਚ, ਪਹਿਲੀ, ਦੂਜੀ, ਤੀਜੀ,ਚੌਥੀ ਅਤੇ ਪੰਜਵੀਂ ਤਰਜੀਹ ਦੇ ਅਧਾਰ ਤੇ ਚੱਲਣ ਗੀਆਂ। ਜਲ ਸਰੋਤ ਵਿਭਾਗ ਦੇ ਵੱਲੋਂ ਛੱਡਿਆ ਜਾਣ ਵਾਲਾ ਇਹ ਪਾਣੀ ਕਿਸਾਨਾਂ ਦੀ ਪੂਰੀ ਪ੍ਰਕਿਰਿਆ ਸ਼ੁਰੂ ਹਾੜੀ ਦੀਆਂ ਫਸਲਾਂ ਦੇ ਵਿੱਚ ਸਹਾਈ ਸਿੱਧ ਹੋਵੇਗਾ। ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਖਬਰ ਕੁਝ ਰਾਹਤ ਦੇਣ ਵਾਲੀ ਮਹਿਸੂਸ ਹੋ ਰਹੀ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *