ਕਿਸਾਨਾਂ ਨੇ ਮੰਨੀ ਕੈਪਟਨ ਦੀ ਗੱਲ ਤੇ 23 ਨਵੰਬਰ ਨੂੰ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਤਾਜਾ ਜਾਣਕਾਰੀ ਵਾਇਰਲ

ਕਿਸਾਨ ਅੰਦੋਲਨ ਕਰ ਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਦੇ ਵਿਚ ਚਲਾਉਣ ਦੇ ਲਈ ਕਿਸਾਨ ਜਥੇ ਬੰਦੀਆਂ ਰਾਜ਼ੀ ਹੋ ਗਈਆਂ ਹਨ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸਾਨ ਜਥੇਬੁਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।

ਸੂਬੇ ਦੇ ਵਿਚ ਮਾਲ ਅਤੇ ਯਾਤਰੀ ਗੱਡੀਆਂ ਦੀ ਮੁੜ ਤੋਂ ਬਹਾਲੀ ਦੇ ਲਈ ਮੁੱਖ ਮੰਤਰੀ ਵਲੋਂ ਅੱਜ ਸਮੂਹ ਕਿਸਾਨ ਜਥੇ ਬੰਦੀਆਂ ਦੇ ਨਾਲ ਮੀਟਿੰਗ ਕੀਤੀ ਗਈ ਸੀ, ਇਹ ਵੀ ਖ਼ਬਰ ਸੀ ਕਿ ਕੁੱਝ ਕਿਸਾਨ ਜਥੇ ਬੰਦੀਆਂ ਸੂਬੇ ਦੇ ਵਿਚ ਦੋਵੇਂ ਟ੍ਰੇਨਾਂ ਚਲਾਉਣ ਦੇ ਹੱਕ ਵਿਚ ਸਨ ਜਦ ਕਿ ਕੁਝ ਇਸ ਤੋਂ ਇਨਕਾਰ ਵੀ ਕਰ ਰਹੀਆਂ ਸਨ |

ਇਹ ਵੀ ਪੜ੍ਹੋ

ਤਿੰਨ ਨੌਜਵਾਨਾਂ ਨੇ ਹੀ ਮੁੰਬਈ ਚ ਜਾ ਕੇ ਘੇਰ ਲਿਆ ਅੰਬਾਨੀ ਦਾ ਬੰਗਲਾ

ਘਰੇ ਯੂਰੀਆ ਤਿਆਰ ਕਰਨ ਦੇ ਸੌਖੇ ਅਤੇ ਸਸਤੇ ਤਰੀਕੇ

22 ਤੋਂ 29 ਨਵੰਬਰ ਤੱਕ ਪੰਜਾਬ ਦੇ ਕਿਸਾਨਾਂ ਲਈ ਆਈ ਵੱਡੀ ਖਬਰ , ਹੋਇਆ ਇਹ ਐਲਾਨ

ਇਸ ਤੋਂ ਪਹਿਲਾਂ ਵੀ ਕਿਸਾਨ ਜਥੇ ਬੰਦੀਆਂ ਨੇ ਸੂਬੇ ਦੇ ਵਿਚ ਮਾਲ ਗੱਡੀਆਂ ਚਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਜਦ ਕਿ ਕੇਂਦਰ ਸਰਕਾਰ ਦਾ ਤਰਕ ਸੀ ਕਿ ਜਦੋਂ ਤਕ ਕਿਸਾਨ ਪੂਰੀ ਤਰ੍ਹਾਂ ਦੇ ਨਾਲ ਰੇਲਵੇ ਟ੍ਰੈਕ ਖਾਲ੍ਹੀ ਨਹੀਂ ਕਰਦੇ ਅਤੇ ਮਾਲ ਗੱਡੀਆਂ ਦੇ ਨਾਲ ਨਾਲ ਯਾਤਰੀ ਟ੍ਰੇਨਾਂ ਚਲਾਉਣ ਨੂੰ ਰਾਜ਼ੀ ਨਹੀਂ ਹੁੰਦੇ । ਉਦੋਂ ਤਕ ਪੰਜਾਬ ਦੇ ਵਿਚ ਟ੍ਰੇਨਾਂ ਚਲਾਉਣ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਵੇ ਗੀ। ਸੂਤਰਾਂ ਅਨੁਸਾਰ ਹੁਣ ਕਿਸਾਨ ਜਥੇ ਬੰਦੀਆਂ ਨੇ ਮਾਲ ਗੱਡੀਆਂ ਦੇ ਨਾਲ-ਨਾਲ ਯਾਤਰੀ ਟ੍ਰੇਨਾਂ ਚਲਾਉਣ ਨੂੰ ਵੀ ਪ੍ਰਵਾਨਗੀ ਦੇ ਦਿਤੀ ਗਈ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *