ਹੁਣੇ-ਹੁਣੇ ਕਰਤਾਰਪੁਰ ਲਾਂਘੇ ਸੰਬੰਧੀ ਆਈ ਵੱਡੀ ਖ਼ਬਰ! ਭਾਰਤ ਸਰਕਾਰ ਨੇ ਕਰ ਦਿੱਤਾ ਲਾਂਘੇ ਬਾਰੇ ਵੱਡਾ ਐਲਾਨ|

ਤਾਜਾ ਜਾਣਕਾਰੀ ਵਾਇਰਲ

ਭਾਰਤ ਸਰਕਾਰ ਦੇ ਵਲੋਂ ਕਰਤਾਰ ਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪ5 ਜਾਣ ਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਉਤੇ 27 ਨਵੰਬਰ ਨੂੰ 7 ਮਹੀਨਿਆਂ ਦੇ ਬਾਅਦ ਲਾਂਘਾ ਖੋਲ੍ਹਿਆ ਜਾਵੇਗਾ। ਇਸ ਸਬੰਧੀ ਬੀ.ਜੇ.ਪੀ. ਦੇ ਨੇਤਾ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣ ਕਾਰੀ ਦਿੱਤੀ ਹੈ। ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ‘ ਸ੍ਰੀ ਕਰਤਾਰ ਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਉਤੇ 27 ਨਵੰਬਰ ਨੂੰ ਦੁਬਾਰਾ ਖੁੱਲ੍ਹੇਗਾ’।

ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਅਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ ਉਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣ ਗੇ।

ਇਹ ਵੀ ਪੜ੍ਹੋ

ਕਿਸਾਨਾਂ ਨੇ ਮੰਨੀ ਕੈਪਟਨ ਦੀ ਗੱਲ ਤੇ 23 ਨਵੰਬਰ ਨੂੰ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਘਰੇ ਯੂਰੀਆ ਤਿਆਰ ਕਰਨ ਦੇ ਸੌਖੇ ਅਤੇ ਸਸਤੇ ਤਰੀਕੇ

ਦੋਸਤ ਨੇ ਹੀ ਦਿੱਤਾ ਧੋਖਾ, ਕੀਤੀ ਘਿਨਾਉਣੀ ਹਰਕਤ, 5 ਹੋਰਨਾਂ ਨਾਲ ਮਿਲ ਕੇ ਫਾਜ਼ਿਲਕਾ ਦੀ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *