ਹੁਣੇ ਹੁਣੇ ਕਿਸਾਨਾਂ ਵੱਲੋਂ ਇਸ ਦਿਨ ਪੰਜਾਬ ਬੰਦ ਕਰਨ ਦਾ ਹੋਇਆ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਤਾਜਾ ਜਾਣਕਾਰੀ ਵਾਇਰਲ

ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੇ ਵਿਰੁੱਧ ਕੇਂਦਰੀ ਟ੍ਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਪੰਜਾਬ ਦੇ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ। ਟਰੇਡ ਯੂਨੀਅਨ ਦੀ ਸਾਂਝੀ ਕੌਂਸਲ ਨੇ ਇਸ ਦਿਨ ਮਜ਼ਦੂਰਾਂ, ਕਿਸਾਨਾਂ, ਪ੍ਰਚੂਨ ਵਪਾਰੀਆਂ ਅਤੇ ਉਦਯੋਗ ਨਾਲ ਇਕ ਜੁੱਟਤਾ ਪ੍ਰਗਟਾਉਣ ਦੇ ਲਈ ਪੰਜਾਬ ਦੀ ਕਾਲ ਦਿੱਤੀ ਹੈ।

‘ਅੰਗਰੇਜ਼ੀ ਟ੍ਰਬਿਊਨ’ ਵਿਚ ਛਪੀ ਖ਼ਬਰ ਦੇ ਅਨੁਸਾਰ ਭਾਰਤੀ ਰਾਸ਼ਟਰੀ ਟ੍ਰੇਡ ਯੂਨੀਅਨ ਕਾਂਗਰਸ, ਅਖਿਲ ਭਾਰਤੀ ਟ੍ਰੇਡ ਯੂਨੀਅਨ ਕਾਂਗਰਸ, ਭਾਰਤੀ ਟ੍ਰੇਡ ਯੂਨੀਅਨਾਂ ਅਤੇ ਸੈਂਟਰ ਆਫ ਟ੍ਰੇਡ ਯੂਨੀਅਨਾਂ ਪੰਜਾਬ ਦੇ ਵਰਕਰਾਂ ਨੇ ਕਿਹਾ ਕਿ ਆਮ ਲੋਕ ਅਤੇ ਵਿਸ਼ੇਸ਼ ਕਰਕੇ ਕਿਸਾਨ, ਛੋਟੇ ਵਪਾਰੀ ਅਤੇ ਮਜ਼ਦੂਰ ਨੋਟ ਬੰਦੀ, ਜੀ. ਐੱਸ. ਟੀ. ਅਤੇ ਤਾਲਾ ਬੰਦੀ ਦੇ ਮਾੜੇ ਪ੍ਰਭਾਵਾਂ ਨਾਲ ਲਾਗੂ ਹੋਣ ਕਰਕੇ ਬੁਰੀ ਤਰ੍ਹਾਂ ਪ੍ਰਭਾਵਤ ਅਤੇ ਪ੍ਰੇਸ਼ਾਨ ਹਨ।

ਟ੍ਰੇਡ ਯੂਨੀਅਨ ਦੇ ਆਗੂਆਂ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਐੱਨ. ਡੀ. ਏ. ਸਰਕਾਰ ਵਪਾਰੀਆਂ, ਪ੍ਰਵਾਸੀ ਮਜ਼ਦੂਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਕੋਈ ਠੋਸ ਰਾਹਤ ਦੇਣ ਦੇ ਵਿਚ ਬੁਰੀ ਤਰ੍ਹਾਂ ਨਾ ਕਾਮ ਰਹੀ ਹੈ, ਜਦ ਕਿ ਉਸ ਨੇ ਕਾਰਪੋ ਰੇਟ ਖੇਤਰ ਅਤੇ ਡਿਫਾਲਟਰਾਂ ਦੇ ਲਈ ਭਾਰੀ ਰਾਹਤ ਦਿੱਤੀ ਹੈ।

ਉਨ੍ਹਾਂ ਅੱਗੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਾਲ ਗੱਡੀਆਂ ਨਾ ਚਲਾਉਣ ਦੇ ਅੜੀਅਲ ਵਤੀਰੇ ਦੇ ਕਾਰਨ ਪੰਜਾਬ ਦੀ ਮਾਲੀ ਹਾਲਤ ਹੋਰ ਬਦਤਰ ਹੁੰਦੀ ਜਾ ਰਹੀ ਹੈ। ਟ੍ਰੇਡ ਯੂਨੀਅਨ ਦੇ ਆਗੂਆਂ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਕਮਜ਼ੋਰ ਵਰਗ ਇਕ-ਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਠੋਕਵਾਂ ਜਵਾਬ ਦੇਣ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *