ਪੰਜਾਬ ਦੇ ਇਸ ਜ਼ਿਲ੍ਹੇ ਦੇ ਕਿਸਾਨਾਂ ਨੇ ਲਿਆ ਵੱਖਰਾ ਸਟੈਡ ਨਹੀਂ ਚੱਲਣ ਦੇਣਗੇ ਟ੍ਰੇਨਾਂ-ਦੇਖੋ ਪੂਰੀ ਖ਼ਬਰ

ਤਾਜਾ ਜਾਣਕਾਰੀ ਵਾਇਰਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 15 ਦਿਨਾਂ ਦੇ ਲਈ ਯਾਤਰੀ ਗੱਡੀਆਂ ਨੂੰ ਚਲਾਉਣ ਦੇ ਫੈਸਲੇ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਇਹ ਐਲਾਨ ਕੀਤਾ ਹੈ ਕਿ ਉਹ ਆਪਣੇ ਪਹਿਲਾਂ ਵਾਲੇ ਫੈਸਲੇ ਉਤੇ ਬਰ ਕਰਾਰ ਰਹਿਣਗੇ ਅਤੇ ਮੋਰਚਾ ਨਹੀਂ ਛੱਡਣਗੇ।

ਦੱਸ ਦੇਈਏ ਕਿ ਅੱਜ ਕਰੀਬ 30 ਕਿਸਾਨ ਜੱਥੇ ਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾ ਕਾਤ ਹੋਈ ਸੀ।ਜਿਸ ਦੇ ਵਿੱਚ ਕਿਸਾਨਾਂ ਨੇ 15 ਦਿਨਾਂ ਲਈ ਯਾਤਰੀ ਗੱਡੀਆਂ ਲਈ ਰਾਹ ਦੇਣ ਤੇ ਸਹਿਮਤੀ ਜਤਾਈ ਹੈ।

ਹੁਣ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੇ ਇਸ ਐਲਾਨ ਤੋਂ ਬਾਅਦ ਮਾਝੇ ਵਿੱਚ ਹਾਲੇ ਯਾਤਰੀ ਗੱਡੀਆਂ ਨਹੀਂ ਚੱਲਣ ਗੀਆਂ।ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ “ਮਾਲ ਗੱਡੀਆਂ ਲਈ ਟਰੈਕ ਪਹਿਲਾਂ ਤੋਂ ਹੀ ਖਾਲੀ ਹਨ ਤੇ ਉਹ ਰੇਲਵੇ ਸਟੇਸ਼ਨਾਂ ਤੋਂ ਪਾਸੇ ਨੇੜਲੇ ਮੈਦਾਨਾਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ।”

ਉਨ੍ਹਾਂ ਕਿਹਾ, “ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸਖ਼ਤ ਰੁਖ ਕਾਇਮ ਹੈ ਅਤੇ ਕਮੇਟੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਬੈਠਕ ਦਾ ਬਾਈ ਕਾਟ ਕੀਤਾ ਸੀ। ਇਸ ਤੋਂ ਪਹਿਲਾਂ ਕਮੇਟੀ ਕੇਂਦਰ ਦੀਆਂ ਤਿੰਨੇ ਬੈਠਕਾਂ ਦਾ ਵੀ ਬਾਈ ਕਾਟ ਕਰ ਚੁੱਕੀ ਹੈ।ਪੰਧੇਰ ਨੇ ਕਿਹਾ ਕਿ “ਕੈਪਟਨ ਕੇਂਦਰ ਦੀ ਹਾਂ ਵਿੱਚ ਹਾਂ ਮਿਲਾ ਰਹੇ ਹਨ ਤੇ ਕਿਸਾਨਾਂ ਤੇ ਦਬਾਅ ਪਾ ਰਹੇ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਦੀ ਨੀਅਤ ਵੀ ਸਹੀ ਨਹੀਂ ਹੈ।ਜੇ ਕਰ ਕੇਂਦਰ ਨੇ ਕਿਸਾਨਾਂ ਨਾਲ ਮੀਟਿੰਗ ਕਰਨੀ ਹੈ ਤਾਂ ਖੁਦ ਪ੍ਰਧਾਨ ਮੰਤਰੀ ਮੀਟਿੰਗ ਕਰਨ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *