ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਹੁਣ ਦਿੱਲੀ ਪਹੁੰਚ ਚੁੱਕੇ ਹਨ। ਦਿੱਲੀ ਪੁਲਿਸ ਦੇ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਭਾਰੀ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਅੱਗੇ ਹੁਣ ਕੇਂਦਰ ਦੀ ਸਰਕਾਰ ਝੁੱਕਦੀ ਨਜ਼ਰ ਆ ਰਹੀ ਹੈ । ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੇ ਰਾਮ ਲੀਲਾ ਦੇ ਵਿੱਚ ਆਉਣ ਦਾ ਐਲਾਨ ਕੀਤਾ ਹੈ । ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਕਿਸਾਨਾਂ ਦੀ ਵੱਡੀ ਗਿਣਤੀ ਦੇ ਇਕੱਠ ਨੂੰ ਦੇਖ ਕੇ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਦੀ ਪੁਲਿਸ ਨੇ ਦਿੱਲੀ ਦੀ ਸਰਕਾਰ ਤੋਂ 9 ਸਟੇਡੀਅਮ ਨੂੰ ਆਰਜੀ ਜੇਲ੍ਹ ਬਣਾਉਣ ਦੀ ਮੰਗ ਕੀਤੀ ਗਈ ਸੀ ਪਰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਗੱਲ ਸਾਫ ਮਨਾਂ ਕਰ ਦਿੱਤਾ ਸੀ। ਕਿਸਾਨਾਂ ਵਲੋਂ ਦਿੱਲੀ ਪੁਲਿਸ ਨੂੰ ਇੱਕ ਘੰਟੇ ਦਾ ਅਲਟੀ ਮੇਟਮ ਦਿੱਤਾ ਗਿਆ ਪਰ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ । ਇਸ ਖ਼ਬਰ ਦੀ ਪੂਰੀ ਜਾਣ ਕਾਰੀ ਲਈ ਦੇਖ ਲਵੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ।
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ
