ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਖੂਨ ਉਬਾਲੇ ਮਾਰ ਰਿਹਾ ਹੈ , ਕਿਸਾਨਾ ਜੱਥੇ ਬੰਦੀਆਂ ਲਗਾਤਾਰ ਵੱਡੀ ਗਿਣਤੀ ਦੇ ਵਿੱਚ ਦਿੱਲੀ ਪਹੁੰਚ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਰੋਕਣ ਦੇ ਲਈ ਹਰਿਆਣਾ ਪੁਲਿਸ ਵੱਲੋ ਸਖਤੀ ਵਰਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਕਿਸਾਨ ਲਗਾ ਤਾਰ ਸੰਘਰਸ਼ ਦੇ ਵਿੱਚ ਡਟੇ ਹੋਏ ਨੇ।
ਕਿਸਾਨੀ ਸੰਘਰਸ਼ ਨੂੰ ਰੋਕਣ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਪਰ ਉੱਥੇ ਹੀ ਦਿੱਲੀ ਜਾ ਰਹੇ ਕਿਸਾਨਾਂ ਵੱਲੋਂ ਹਰਿਆਣਾ ਪੁਲਿਸ ਤੇ ਨਜ਼ਾ-ਇਜ ਲਾਠੀ ਚਾਰਜ ਕਰਨ ਦੇ ਦੋਸ਼ ਵੀ ਲਗਾਏ ਜਾ ਰਹੇ ਹਨ। ਨੌਜਵਾਨਾਂ ਨੇ ਹਰਿਆਣਾ ਪੁਲਿਸ ਤੇ ਦੋਸ਼ ਲਾਏ ਤੁਸੀਂ ਹੇਠਾਂ ਵੀਡੀਓ ਵਿੱਚ ਆਪ ਹੀ ਦੇਖ ਲਵੋ।
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ