ਖਾਲਸਾ ਏਡ ਦੇ ਰਵੀ ਸਿੰਘ ਨੇ ਦਿੱਲੀ ਧਰਨੇ ਲਾਉਣ ਗਏ ਕਿਸਾਨਾਂ ਦੇ ਲਈ ਹਰ ਸੰਭਵ ਮਦਦ ਕਰਨ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਲਾਈਵ ਹੋ ਕੇ ਕਿਹਾ ਹੈ ਕਿ ਜਿੱਥੇ ਵੀ ਕਿਸਾਨ ਜੱਥੇ ਬੰਦੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ, ਉਹ ਉਨ੍ਹਾਂ ਤੱਕ ਸੰਪਰਕ ਕਰਨ, ਸੇਵਾ ਉਨ੍ਹਾਂ ਤੱਕ ਪੁਹੰਚ ਜਾਵੇਗੀ। ਰਵੀ ਸਿੰਘ ਨੇ ਟਰੈਕਟਰਾਂ ਦੀ ਫਰੀ ਸੇਵਾ ਕਰਨ ਵਾਲੇ ਮਕੈਨਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਹੈ ਕਿ ਉਹ ਧਰਨੇ ਦੇ ਵਿੱਚ ਜਾ ਕੇ ਇਹ ਸੇਵਾ ਕਰਨ ਵਾਲਾ ਬਹੁਤ ਹੀ ਵਧੀਆ ਕੰਮ ਕਰ ਰਹੇ ਨੇ।
ਤੁਸੀਂ ਹੇਠਾਂ ਜਾ ਕੇ ਰਵੀ ਸਿੰਘ ਨੇ ਜੋ ਵੀ ਐਲਾਨ ਕੀਤੇ ਉਸ ਦੀ ਵੀਡੀਓ ਦੇਖ ਸਕਦੇ ਹੋ। ਇਸ ਖਬਰ ਦੀ ਪੂਰੀ ਜਾਣ ਕਾਰੀ ਲਈ ਦੇਖ ਲਵੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ ਅਸੀਂ ਤੁਹਾਡੇ ਲਈ ਹਮੇਸ਼ਾ ਪੰਜਾਬ ਦੇ ਕੋਨੇ ਕੋਨੇ ਦੀ ਖਬਰ ਲੈ ਕੇ ਆਉਂਦੇ ਰਹਿੰਦੇ ਹਾਂ ਅਤੇ ਸੋਸਲ ਮੀਡਿਆ ਉੱਤੇ ਵਾਇਰਲ ਹੋ ਰਹੀਆਂ ਖਬਰਾਂ ਦਾ ਹਮੇਸ਼ਾ ਸੱਚ ਤੁਹਾਡੇ ਸਾਹਮਣੇ ਲੈ ਕੇ ਆਉਂਦੇ ਹਾਂ ! ਸਾਡੇ ਪੇਜ਼ ਉਤੇ ਆਉਣ ਲਈ ਬਹੁਤ ਬਹੁਤ ਧੰਨ ਵਾਦ ਅਸੀਂ ਹਮੇਸ਼ਾ ਸਹੀ ਤੇ ਨਿਰ ਪੱਖ ਜਾਣ ਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ ।
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ
