ਦਿੱਲੀ ਬੈਠੇ ਕਿਸਾਨਾਂ ਲਈ ਵਿਦੇਸ਼ਾਂ ਤੋਂ ਹੋਗਿਆ ਇਹ ਵੱਡਾ ਐਲਾਨ

ਤਾਜਾ ਜਾਣਕਾਰੀ ਵਾਇਰਲ

ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਗਏ ਕਿਸਾਨ ਅੰਦੋਲਨ ਦੀ ਗੂੰਜ ਵਿਦੇਸ਼ਾਂ ਤਕ ਪੈ ਗਈ ਹੈ। ਇਸ ਢੇ ਲਈ ਹੁਣ ਵਿਦੇਸ਼ਾਂ ਵਿੱਚ ਵੱਸੇ ਪੰਜਾਬੀਆਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪਰਵਾਸੀ ਭਾਰਤੀ ਸਿਆਸਤ ਦਾਨਾਂ ਨੇ ਦਿੱਲੀ ਵੱਲ ਵਧੇ ਕਿਸਾਨਾਂ ਉਤੇ ਢਾਏ ਤਸ਼ੱ-ਦਦ ਦੀ ਸਖਤ ਨਿਖੇਧੀ ਕੀਤੀ ਹੈ। ਪਰਵਾਸੀ ਲੀਡਰਾਂ ਨੇ ਕਿਸਾਨਾਂ ਉਤੇ ਹਰਿਆਣਾ ਤੇ ਦਿੱਲੀ ਪੁਲਿਸ ਵੱਲੋਂ ਲਾਈਆਂ ਗਈਆਂ ਰੋਕਾਂ, ਅੱਥਰੂ ਗੈਸ ਦਾ ਇਸਤੇ ਮਾਲ ਤੇ ਪਾਣੀ ਦੀਆਂ ਬੋਛਾੜਾ ਵਰ੍ਹਾਏ ਜਾਣ ਦੀ ਨਿਖੇਧੀ ਕੀਤੀ ਹੈ।

ਐਨ ਡੀ ਪੀ ਦੇ ਵਿਧਾਇਕ ਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀ ਸੰਸਦ ਸਕੱਤਰ ਰਚਨਾ ਸਿੰਘ ਨੇ ਕਿਸਾਨ ਪ੍ਰਦਰਸ਼ਨ ਦੀ ਵੀਡੀਓ ਰੀ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਨਾਲ ਹੋ ਰਹੇ ਵਤੀਰੇ ਤੋਂ ਮੈਂ ਸੱਚ ਮੁੱਚ ਬਹੁਤ ਉਦਾਸ ਹਾਂ। ਇਹ ਸਹਿਣ ਯੋਗ ਨਹੀਂ ਹੈ। ਇਕ ਹੋਰ ਕੈਨੇਡੀਅਨ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕਿਹਾ, ‘ਕਿਸੇ ਵੀ ਲੋਕ ਤੰਤਰ ਵਿੱਚ ਸ਼ਾਂਤ ਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਰ ਇਕ ਨੂੰ ਹੈ। ਮੈਂ ਭਾਰਤ ਵਿੱਚ ਕਿਸਾਨਾਂ ਨਾਲ ਕੀਤੇ ਸਲੂਕ ਤੋਂ ਬਹੁਤ ਪਰੇਸ਼ਾਨ ਹਾਂ। ਭਾਰਤੀ ਅਥਾਰਿਟੀਜ਼ ਵੱਲੋਂ ਕਿਸਾਨਾਂ ਉਤੇ ਕੀਤਾ ਤਸ਼ੱ-ਦਦ ਕਿਸੇ ਵੀ ਤਰ੍ਹਾਂ ਸਹਿਣ ਯੋਗ ਨਹੀਂ ਹੈ। ਮੈਂ ਕਿਸਾਨਾਂ ਦਾ ਸਮਰਥਨ ਕਰਦਾ ਹਾਂ।’

ਕੈਨੇਡਾ ਦੇ ਐਮ ਪੀ ਮਨਿੰਦਰ ਸਿੰਘ ਸਿੱਧੂ ਨੇ ਲਿਖਿਆ, ‘ਅਸੀਂ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਫਿਕਰ ਮੰਦ ਹਾਂ। ਸ਼ਾਂਤ ਮਈ ਪ੍ਰਦਰਸ਼ਨ ਕਰਨਾ ਸੰਵਿਧਾਨਕ ਅਧਿਕਾਰ ਹੈ। ਭਾਰਤ ਦੇ ਕਿਸਾਨਾਂ ਨੂੰ ਬਿਨਾਂ ਡਰ ਦੇ ਆਪਣੀ ਗੱਲ ਰੱਖਣ ਦੇਣੀ ਚਾਹੀਦੀ ਹੈ।’ ਇਕ ਹੋਰ ਕੈਨੇਡੀਅਨ ਸੰਸਦ ਮੈਂਬਰ ਟਿਮ ਉੱਪਲ ਨੇ ਕਿਸਾਨਾਂ ਉਤੇ ਹੋਏ ਤਸ਼ੱ-ਦਦ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਕਿਹਾ ਹੈ ਕਿ, ‘ਭਾਰਤੀ ਕਿਸਾਨ ਸਤਿਕਾਰ ਤੇ ਆਪਣੀ ਗੱਲ ਰੱਖਣ ਦੇ ਹੱਕ ਦਾਰ ਹਨ। ਜੋ ਹੋਇਆ ਇਹ ਭਿਆ-ਨਕ ਹੈ।’ ਕੈਨੇਡਾ ਦੇ ਸੰਸਦ ਮੈਂਬਰ ਜੈਕ ਹੈਰਿਸ ਨੇ ਲਿਖਿਆ, ‘ਅਸੀਂ ਭਾਰਤ ਸਰਕਾਰ ਢੇ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉਤੇ ਤਸ਼ੱ-ਦਦ ਤੋਂ ਹੈਰਾਨ ਹਾਂ। ਵਾਟਰ ਕੈਨਨ ਤੇ ਅੱਥਰੂ ਗੈਸ ਦਾ ਇਸਤੇ ਮਾਲ ਕਰਨ ਦੀ ਬਜਾਇ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ।’

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *