ਹੁਣੇ ਹੁਣੇ ਦਿੱਲੀ ਤੋਂ ਆਈ ਵੱਡੀ ਖਬਰ, ਕਿਸਾਨਾਂ ਦੀ ਹੋਈ ਵੱਡੀ ਜਿੱਤ!

ਤਾਜਾ ਜਾਣਕਾਰੀ ਵਾਇਰਲ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਦੇ ਅੰਦਰ ਚੱਲ ਰਹੀ ਬੈਠਕ ਖ਼ਤਮ ਹੋ ਗਈ ਹੈ। ਅਮਿਤ ਸ਼ਾਹ ਦੇ ਘਰ ਖੇਤੀ ਮੰਤਰੀ ਨਰਿੰਦਰ ਤੋਮਰ ਪਹੁੰਚੇ ਸੀ ਅਤੇ ਦੋਨਾਂ ਮੰਤਰੀਆਂ ਦੇ ਵਿਚਾਲੇ ਕਰੀਬ ਸਵਾ ਘੰਟਾ ਮੀਟਿੰਗ ਚੱਲੀ।

ਉਧਰ ਸਿੰਘੂ ਬਾਡਰ ਉਤੇ ਵੀ ਕਿਸਾਨਾਂ ਦੀ ਮੀਟਿੰਗ ਜਾਰੀ ਹੈ। 30 ਤੋਂ ਵੱਧ ਕਿਸਾਨ ਜੱਥੇ ਬੰਦੀਆਂ ਮੀਟਿੰਗ ਕਰ ਰਹੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਇਹ ਸ਼ਰਤ ਰੱਖ ਕੇ ਮੀਟਿੰਗ ਦੇ ਲਈ ਸੱਦਾ ਦਿੱਤਾ ਸੀ ਕਿ ਕਿਸਾਨ ਸੜਕਾਂ ਤੇ ਅੰਦੋਲਨ ਕਰਨ ਦੀ ਬਜਾਏ ਨਿਰੰਕਾਰੀ ਮੈਦਾਨ ਦੇ ਵਿੱਚ ਬੈਠ ਕੇ ਅੰਦੋਲਨ ਕਰ। ਪਰ ਕਿਸਾਨਾਂ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕ੍ਰਾ- ਦਿੱਤਾ ਸੀ।

ਮੀਟਿੰਗ ਦੇ ਵਿੱਚ ਕਿਸਾਨ ਅੱਗਲੀ ਰਣ ਨੀਤੀ ਉਤੇ ਵਿਚਾਰ ਕਰ ਰਹੇ ਹਨ। ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਅਗਲੇ ਪ੍ਰਸਤਾਵ ਦੀ ਵੀ ਉਡੀਕ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਸੱਦਾ ਠੁ-ਕਰਾ ਦਿੱਤਾ ਸੀ। ਕਿਸਾਨ ਹੁਣ ਲਗਾ ਤਾਰ ਦਿੱਲੀ ਦੀਆਂ ਸੜਕਾਂ ਉਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾ ਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ 26-27 ਤਰੀਕ ਦੇ ਦਿੱਲੀ ਪਹੁੰਚ ਚੁੱਕੇ ਹਨ ਅਤੇ ਖੇਤੀ ਕਾਨੂੰਨ ਖਿਲਾਫ ਵਿ-ਰੋਧ ਪ੍ਰਦਰਸ਼ਨ ਕਰ ਰਹੇ ਹਨ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *