ਸਿੰਘੂ ਬਾਰਡਰ ਉੱਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ, ਘਰ ਬੈਠੇ ਲੋਕਾਂ ਲਈ ਵੀ ਆਇਆ ਸੁਨੇਹਾ

ਖੇਤੀਬਾੜੀ ਤਾਜਾ ਜਾਣਕਾਰੀ ਵਾਇਰਲ

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਲੇ ਟਕ-ਰਾਅ ਵਧਦਾ ਜਾ ਰਿਹਾ ਹੈ। ਜਿਥੇ ਕੇਂਦਰ ਅੜੀ ਅਲ ਰਵਈਆ ਅਪਣਾ ਰਹੀ ਹੈ, ਉਥੇ ਹੀ ਕਿਸਾਨ ਵੀ ਪੈਰ ਪਿਛਾਂਹ ਨੂੰ ਖਿੱਚਣ ਦੇ ਲਈ ਤਿਆਰ ਨਹੀਂ ਹਨ। ਕਿਸਾਨਾਂ ਨੇ ਚੇਤਾਵਨੀ ਦੇ ਦਿੱਤੀ ਹੈ ਕਿ ਜੇ ਕਰ ਸਰਕਾਰ ਵਲੋਂ ਕਾਨੂੰਨ ਵਾਪਿਸ ਨਹੀਂ ਲਏ ਗਏ ਤਾਂ ਉਨ੍ਹਾਂ ਦੇ ਵਲੋਂ ਦਿੱਲੀ ਵਿੱਚ ਅੰਦੋ-ਲਨ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਧਰ ਖਾਪ ਪੰਚਾਇਤਾਂ ਨੇ ਦਿੱਲੀ ਬਾਰਡਰ ਉਤੇ ਪਹੁੰਚਣ ਦਾ ਐਲਾਨ ਕਰ ਦਿਤਾ ਹੈ। ਉਹ ਪੂਰੀ ਤਨ ਦੇਹੀ ਦੇ ਨਾਲ ਕਿਸਾਨਾਂ ਦੇ ਨਾਲ ਹਨ। ਕਿਸਾਨਾਂ ਅਨੁਸਾਰ ਜੇ ਕਰ ਖੇਤੀ ਕਨੂੰਨ ਵਾਪਿਸ ਨਹੀਂ ਲਏ ਗਏ ਤਾਂ ਉਹ ਤਖਤਾ ਪਲਟ ਦੇਣਗੇ।

ਉਨ੍ਹਾਂ ਨੇ ਕਿਹਾ ਹੈ ਕਿ 3 ਦਸੰਬਰ ਦੀ ਮੀਟਿੰਗ ਦਾ ਕੋਈ ਵੀ ਫਾਇਦਾ ਨਹੀਂ ਹੈ। ਉਨ੍ਹਾਂ ਸ਼ਰਤ ਰੱਖੀ ਕਿ ਬੁਰਾੜੀ ਗਰਾਉਂਡ ਉਤੇ ਕਿਸਾਨਾਂ ਨੂੰ ਆਉਣ-ਜਾਣ ਉਤੇ ਰੋਕ ਨਾ ਹੋਵੇ, ਨਹੀਂ ਤਾਂ ਕੇਂਦਰ ਦੇ ਨਾਲ ਕੋਈ ਗੱਲ ਨਹੀਂ ਹੋਵੇ ਗੀ। ਬੇਸ਼ਕ ਇਥੇ ਅਸੀਂ ਕੋਰੋਨਾ ਨਾਲ ਮਰ ਜਾਈਏ, ਪਰ ਅਸੀਂ ਵਾਪਿਸ ਨਹੀਂ ਜਾਵਾਂਗੇ। ਕਿਸਾਨਾਂ ਨੇ ਚੇਤਾ-ਵਨੀ ਦੇ ਦਿੱਤੀ ਹੈ ਕਿ ਜੇ ਕਰ ਦੋ ਦਿਨਾਂ ਵਿੱਚ ਕਿਸਾਨਾਂ ਦੀ ਗੱਲ ਨਹੀਂ ਮੰਨੀ ਗਈ ਤਾਂ ਉਹ ਪਬਲਿਕ ਅਤੇ ਪ੍ਰਾਈਵੇਟ ਟ੍ਰਾਸ ਪੋਰਟ ਵੀ ਬੰਦ ਕਰ ਦੇਣਗੇ। ਹੁਣ ਕਿਸਾਨਾਂ ਨੂੰ ਹਰਿਆਣਾ ਦੇ ਖਾਪਾਂ, ਦਿੱਲੀ ਦੇ ਬਸ, ਟਰੱਕ, ਆਟੋ ਤੇ ਟੈਕਸੀ ਯੂਨੀਅਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *