ਕੀ ਦੁਬਾਰਾ ਸਾਰੇ ਦੇਸ਼ ਚ ਲਾਕ ਡਾਊਨ ਦੀ ਹੋ ਰਹੀ ਤਿਆਰੀ – ਮੋਦੀ 4 ਦਸੰਬਰ ਨੂੰ ਕਰਨ ਲਗਾ ਇਹ ਕੰਮ

ਤਾਜਾ ਜਾਣਕਾਰੀ ਵਾਇਰਲ

ਵਿਸ਼ਵ ਦੇ ਵਿਚ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਪ੍ਰਸਾਰ ਨਜ਼ਰ ਆ ਰਿਹਾ ਹੈ। ਦੁਨੀਆ ਦੇ ਵਿੱਚ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਦੇ ਵਿੱਚ ਕਰੋਨਾ ਦੇ ਵਧ ਰਹੇ ਕਹਿਰ ਨੂੰ ਵੇਖਦੇ ਹੋਏ ਕਰਫਿਊ ਲਗਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਦਿੱਲੀ ਸਰਕਾਰ ਦੇ ਵੱਲੋਂ ਵੀ ਵਧ ਰਹੇ ਕੇਸਾਂ ਦੇ ਮੱਦੇ ਨਜ਼ਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਅਗਰ ਕਰੋਨਾ ਕੇਸਾਂ ਦੇ ਵਿੱਚ ਕਮੀ ਨਾ ਆਈ ਤਾਂ ਦਿੱਲੀ ਦੇ ਵਿੱਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਸਕਦੀ ਹੈ। ਦਿੱਲੀ ਦੇ ਵਿੱਚ ਵੀ ਬਾਜ਼ਾਰਾਂ ਦੇ ਵਿੱਚ ਭੀੜ ਨੂੰ ਵੇਖ ਕੇ ਇਹ ਫੈਸਲਾ ਲਿਆ ਜਾ ਸਕਦਾ ਹੈ। ਸਿਹਤ ਵਿਭਾਗ ਦੇ ਵੱਲੋਂ ਵੀ ਸਖਤ ਹਦਾਇਤਾਂ ਦਿੱਤੀਆਂ ਹਨ ,ਤੇ ਨਾਲ ਹੀ ਕਰੋਨਾ ਟੈਸਟਾਂ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਵਧਾਨੀਆਂ ਵਰਤਣ।

ਕਰੋਨਾ ਸੰਕਟ ਦੇ ਚਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਦੇ ਹੇਠ ਬੈਠਕ ਕੀਤੀ ਜਾਵੇਗੀ। ਜਿਸ ਦੇ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਸ਼ਾਮਲ ਹੋਣ ਗੇ। ਜਿਸ ਦੇ ਵਿੱਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਅਗਲੀ ਰਣ ਨੀਤੀ ਤੈਅ ਕੀਤੀ ਜਾਵੇਗੀ। ਇਹ ਬੈਠਕ 4 ਦਸੰਬਰ ਨੂੰ ਕੀਤੀ ਜਾਵੇ ਗੀ। ਇਸ ਬੈਠਕ ਤੋ ਲਗਦਾ ਹੈ ਕਿ ਅਗਲੇ ਲਾਕ ਡਾਊਨ ਦੀ ਤਿਆਰੀ ਤਾਂ ਨਹੀਂ ਕੀਤੀ ਜਾ ਰਹੀ। ਇਸ ਬੈਠਕ ਦੇ ਲਈ ਰਾਜ ਸਭਾ ਤੇ ਲੋਕ ਸਭਾ ਦੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *