ਮਸ਼ਹੂਰ ਬਾਲੀਵੁੱਡ ਅਭਿਨੇਤਾ ਸਨੀ ਦਿਓਲ ਬਾਰੇ ਆਈ ਬੇਹੱਦ ਮਾੜੀ ਖ਼ਬਰ

ਤਾਜਾ ਜਾਣਕਾਰੀ ਵਾਇਰਲ

ਬਾਲੀ ਵੁੱਡ ਅਭਿਨੇਤਾ ਅਤੇ ਗੁਰਦਾਸ ਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਆਪਣੇ ਫੇਸ ਬੁੱਕ ਅਕਾਉਂਟ ਤੋਂ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ‘ਮੈਂ ਕੋਰੋਨਾ ਟੈਸਟ ਕਰਵਾ ਲਿਆ ਹੈ ਅਤੇ ਰਿਪੋਰਟ ਪਾਜ਼ੀਟਿਵ ਆਈ। ਮੈਂ ਇਕਾਂਤ ਵਾਸ ਵਿਚ ਹਾਂ ਅਤੇ ਮੇਰੀ ਸਿਹਤ ਠੀਕ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਦੇ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋ ਲੇਟ ਕਰੋ ਅਤੇ ਆਪਣੀ ਜਾਂਚ ਕਰਵਾਓ’।

ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਭ ਅਵਸਥੀ ਨੇ ਸੰਨੀ ਦਿਓਲ ਦੇ ਕੋਰੋਨਾ ਨਾਲ ਹੋਣ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਕੁੱਲੂ ਜ਼ਿਲੇ ਦੇ ਵਿਚ ਰਹਿ ਰਿਹਾ ਹੈ।

ਸਿਹਤ ਸਕੱਤਰ ਨੇ ਖੁੱਲੀ ਏਜੰਸੀ ਪੀ ਟੀ ਆਈ ਨੂੰ ਕੁੱਲੂ ਦੇ ਚੀਫ ਮੈਡੀਕਲ ਅਫਸਰ ਤੋਂ ਮਿਲੀ ਜਾਣ ਕਾਰੀ ਦੇ ਅਧਾਰ ਉਤੇ ਦੱਸਿਆ ਹੈ ਕਿ ਸੰਨੀ ਦਿਓਲ ਅਤੇ ਉਸ ਦੇ ਕੁਝ ਦੋਸਤ ਮੁੰਬਈ ਲਈ ਰਵਾਨਾ ਹੋਣ ਦੀ ਯੋਜਨਾ ਬਣਾ ਰਹੇ ਸਨ, ਇਸ ਦੌਰਾਨ ਅਭਿਨੇਤਾ ਦੀ ਕੋਰੋਨਾ ਰਿਪੋਰਟ ਮੰਗਲ ਵਾਰ ਨੂੰ ਪਾਜ਼ੀਟਿਵ ਸਾਹਮਣੇ ਆਈ। ਪੀ ਟੀ ਆਈ ਦੇ ਮੁਤਾਬਿਕ, ਸੰਨੀ ਦਿਓਲ ਦੀ ਹਾਲ ਹੀ ਵਿੱਚ ਮੁੰਬਈ ਵਿੱਚ ਉਸਦੇ ਮੋਢੇ ਦੀ ਸਰਜਰੀ ਹੋਈ ਅਤੇ ਉਹ ਕੁੱਲੂ ਜ਼ਿਲੇ ਵਿੱਚ ਮਨਾਲੀ ਨੇੜੇ ਇੱਕ ਫਾਰਮ ਹਾਊਸ ਵਿੱਚ ਰਹਿ ਰਹੇ ਸੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *