ਦੋਸਤੋ ਅੱਜ ਅਸੀਂ ਤੁਹਾਨੂੰ ਜਾਣਕਾਰੀ ਦੱਸਣ ਜਾ ਰਹੇ ਹਾਂ, ਮੱਧ ਪ੍ਰਦੇਸ਼ ਤੋਂ ਇਹ ਤਾਜ਼ਾ ਮਾਮਲਾ ਸਾਹਮਣੇ ਆ ਰਿਹਾ ਹੈ । ਜਿਸ ਵਿਚ ਦੱਸਿਆ ਜਾ ਰਿਹਾ ਹੈ , ਕਿ ਇਕ ਔਰਤ ਜੋ ਕਿ ਵਿਆਹੀ ਹੋਈ ਸੀ ਅਤੇ ਆਪਣੇ ਘਰ ਬਹੁਤ ਹੀ ਖੁਸ਼ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਸਰੀਰ ਨੂੰ ਫਿੱਟ ਕਰਨ ਦੇ ਲਈ ਜਿੰਮ ਜੁਆਇਨ ਕਰ ਲਈ। ਪਰ ਜਿਵੇਂ ਹੀ ਉਸ ਨੇ ਜਿੰਮ ਜੁਆਇਨ ਕੀਤੀ ਤਾਂ ਉਸ ਦਾ ਘਰ ਬਰਬਾਦ ਹੋਣਾ ਸ਼ੁਰੂ ਹੋ ਗਿਆ।
ਕਿਉਂ ਕਿ ਹੌਲੀ ਹੌਲੀ ਉਸ ਦਾ ਜਿੰਮ ਦੇ ਟ੍ਰੇਨਰ ਅਤੀਫ਼ ਦੇ ਨਾਲ ਪਿਆਰ ਸ਼ੁਰੂ ਹੋ ਗਿਆ ਅਤੇ ਦੋਵਾਂ ਦੇ ਆਪਸ ਦੇ ਵਿੱਚ ਪ੍ਰੇਮ ਸਬੰਧ ਬਣ ਗਏ। ਜਿਸ ਤੋਂ ਬਾਅਦ ਉਹ ਦੋਵੇਂ ਰਲ ਕੇ ਉਸ ਦੇ ਪਤੀ ਤੋਂ ਪੈਸੇ ਪੋਰਟ ਦੇ ਸਨ ਅਤੇ ਆਪ ਦੋਵੇਂ ਐਸ਼ਾਂ ਕਰਦੇ ਸਨ। ਫਿਰ ਹੌਲੀ ਹੌਲੀ ਉਸ ਦੇ ਪਤੀ ਨੂੰ ਇਸ ਗੱਲ ਦਾ ਪਤਾ ਲੱਗ ਗਿਆ। ਜਿਸ ਕਰ ਕੇ ਉਸ ਨੇ ਆਤਮ ਹੱਤਿਆ ਕਰ ਲਈ।
ਫਿਰ ਜਦੋੰ ਪੁਲੀਸ ਵਿਚ ਉਸ ਦੇ ਆਤਮ ਹੱਤਿਆ ਕਰਨ ਦਾ ਕਾਰਨ ਲੱਭਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮਹਿਲਾ ਅਤੇ ਉਸਦਾ ਪ੍ਰੇਮੀ ਟ੍ਰੇਨਰ ਦੋਵੇਂ ਜਣੇ ਫੜੇ ਗਏ। ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਜਾਣ ਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਦੇ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣ ਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ
