ਇਹ ਜਨਾਨੀਆਂ ਕਰ ਦਿੰਦੀਆਂ ਹਨ ਮਰੇ ਹੋਇਆ ਨੂੰ ਜਿਉਂਦਾ , ਜੇ ਨਹੀਂ ਯਕੀਨ ਤਾਂ ਦੇਖੋ ਵੀਡੀਓ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਇਹ ਜਨਾਨੀਆਂ ਕਰ ਦਿੰਦੀਆਂ ਹਨ ਮਰੇ ਹੋਇਆ ਨੂੰ ਜਿਉਂਦਾ , ਜੇ ਨਹੀਂ ਯਕੀਨ ਤਾਂ ਦੇਖੋ ਵੀਡੀਓ


ਅੱਜ ਜੋ ਅਸੀਂ ਘਟਨਾ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ , ਮੋਗਾ ਜਿਲ੍ਹੇ ਦੇ ਇੱਕ ਪਿੰਡ ਦੀ ਹੈ । ਜਿੱਥੇ ਕਿ ਇੱਕ ਵਿਅਕਤੀ ਜਿਸ ਦੀ 14 ਸਾਲਾਂ ਧੀ ਮਰ ਚੁੱਕੀ ਸੀ । ਤਾਂ ਕੁਝ ਔਰਤਾਂ ਨੇ ਉਨ੍ਹਾਂ ਦੇ ਘਰ ਆ ਕੇ ਕਿਹਾ ਕਿ ਉਹ ਉਸ ਦੀ ਕੁੜੀ ਨੂੰ ਜਿੰਦਾ ਕਰ ਦੇਣਗੀਆਂ । ਪਰ ਉਸ ਨੂੰ ਬਾਅਦ ਵਿੱਚ ਉਨ੍ਹਾਂ ਦੇ ਧਰਮ ਵਿੱਚ ਆਉਣਾ ਹੋਵੇਗਾ । ਤਾਂ ਉਸ ਵਿਅਕਤੀ ਨੇ ਕਿਹਾ ਕਿ ਜੇ ਉਹ ਇਸ ਤਰਾਂ ਕਰ ਦੇਣ ਤਾਂ ਉਹ ਉਨ੍ਹਾਂ ਦੇ ਪੈਰ ਧੋ ਕੇ ਪੀਵੇਗਾ । ਅਤੇ ਉਥੇ ਹੀ ਇੱਕ ਬੰਦੇ ਨੇ ਕਿਹਾ ਕਿ ਜੇ ਏਦਾਂ ਹੁੰਦਾ ਹੈ ਤਾਂ ਉਹ ਉਨ੍ਹਾਂ ਨੂੰ ਇੱਕ ਲੱਖ ਰੁਪਏ ਇਨਾਮ ਦੇਵੇਗਾ ।

ਉਹ ਔਰਤਾਂ 3 ਘੰਟੇ ਪ੍ਰਾਰਥਨਾ ਕਰਦੀਆਂ ਰਹੀਆਂ । ਜਦੋ ਕੁਝ ਨਾ ਹੋਇਆ ਤਾਂ ਬਹਾਨਾ ਲਾ ਕੇ ਓਥੋਂ ਭੱਜ ਗਈਆਂ , ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *