New post

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਹੁਣੇ ਹੁਣੇ ਆਈ ਮਾੜੀ ਖਬਰ , ਧਰਨੇ ਵਿੱਚ ਕਿਸਾਨ ਨੇ ਲਿਆ ਫਾਹਾ


ਦਿੱਲੀ ਵਿੱਚ ਕਿਸਾਨੀ ਸੰਘਰਸ਼ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ । ਕਿਸਾਨ ਮੋਰਚਿਆਂ ਉੱਤੇ ਡਟੇ ਹੋਏ ਹਨ । ਹਾਲਾਂਕਿ ਸਰਕਾਰ ਨੇ ਪਿਛਲੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਕੁਝ ਮੰਗਾ ਮੰਨ ਲੀਆ ਸਨ । ਪਰ ਬਿੱਲ ਰੱਦ ਕਰਨ ਨੂੰ ਲੈ ਕੇ ਹਜੇ ਤੱਕ ਕੋਈ ਫੈਸਲਾ ਨਹੀਂ ਆਇਆ ਹੈ । ਇਸ ਮੋਰਚੇ ਦੌਰਾਨ ਲਗਾਤਾਰ ਪੰਜਾਬੀ ਨੌਜਵਾਨਾਂ ਅਤੇ ਬਜ਼ੁਰਗਾਂ ਦੀਆਂ ਜਾਨਾਂ ਜਾ ਰਹੀਆਂ ਹਨ । ਹੁਣ ਤੱਕ 53 ਜਾਨਾਂ ਇਸ ਮੋਰਚੇ ਦੇ ਲੇਖੇ ਲੱਗ ਚੁਕੀਆਂ ਹਨ । ਹੁਣ ਹਾਲ ਹੀ ਵਿੱਚ ਇੱਕ ਬਜ਼ੁਰਗ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ । ਜਿਸ ਦਾ ਕਹਿਣਾ ਹੈ ਕਿ ਮੇਰੇ ਪੁੱਤ ਪੋਤੇ ਤਾਂ ਬਾਡਰ ਉਤੇ ਰੁਲ ਰਹੇ ਹਨ । ਮੈਂ ਜੀ ਕੇ ਕੀ ਕਰਨਾ ਹੈ ।

ਹੁਣ ਲੱਖੇ ਸਿਧਾਣਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ । ਜਿਸ ਵਿੱਚ ਓਹ੍ਹ ਇਸ ਦਾ ਦੋਸ਼ੀ ਲੀਡਰਾਂ ਨੂੰ ਦੱਸ ਰਹੇ ਹਨ ਕਿ ਉਨ੍ਹਾਂ ਪੰਜਾਬ ਨਾਲ ਕਿਦਾਂ ਧੱਕਾ ਕੀਤਾ ਹੈ । ਇੱਕ ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *