ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਕਿਸਾਨਾਂ ਤੋਂ ਡਰੀ ਸਰਕਾਰ , ਚੱਲ ਸਕਦੀ ਹੈ ਗੋਲੀ”
ਕਿਸਾਨੀ ਸੰਘਰਸ਼ ਲਗਾਤਾਰ ਆਪਣਾ ਜੋਰ ਫੜ ਰਿਹਾ ਹੈ । ਕਿਸਾਨ ਅਤੇ ਜਥੇਬੰਦੀਆਂ ਦੇ ਲੀਡਰ ਪੂਰੀ ਚੜਦੀ ਕਲਾ ਵਿੱਚ ਹਨ । ਉਨ੍ਹਾਂ ਕਿਹਾ ਕਿ ਉਹ ਇਹ ਕਾਲੇ ਕਨੂੰਨ ਵਾਪਸ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ । ਹੁਣ ਇੱਕ ਇੰਟਰਵਿਊ ਦੌਰਾਨ ਸ. ਰਣ ਸਿੰਘ ਨੇ ਦਸਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਇਹ ਕਿਸਾਨੀ ਅੰਦੋਲਨ ਨੂੰ ਨੇੜੇ ਤੋਂ ਦੇਖਿਆ ਹੈ ਅਤੇ ਇਹ ਅਨੁਭਵ ਕੀਤਾ ਹੈ ਕਿ ਇਹ ਅੰਦੋਲਨ ਬਹੁਤ ਸਫ਼ਲਤਾ ਪੂਰਵਕ ਚੱਲ ਰਿਹਾ ਹੈ । ਸਰਕਾਰ ਨੇ ਬਹੁਤ ਜੋਰ ਲਾਇਆ ਕਿ ਇਸ ਅੰਦੋਲਨ ਨੂੰ ਤੋੜ ਸਕੀਏ । ਪਰ ਓਹ੍ਹ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕੇ । ਸਰਕਾਰ ਦਾ ਵਾਰ ਵਾਰ ਮੀਟਿੰਗ ਕਰਨ ਦਾ ਇਹੋ ਮਕਸਦ ਹੈ ਕਿ ਲੋਕਾਂ ਦੇ ਵਿੱਚ ਫੁੱਟ ਪਾ ਸਕੀਏ । ਜਾਂ ਇਨ੍ਹਾਂ ਨੂੰ ਆਪਸ ਦੇ ਵਿੱਚ ਲੜਾ ਦੇਈਏ ਜਿਸ ਨਾਲ ਇਹ ਸੰਘਰਸ਼ ਕਮਜ਼ੋਰ ਹੋ ਸਕੇ ।
ਪਰ ਇਸ ਤਰ੍ਹਾਂ ਦਾ ਹਜੇ ਤੱਕ ਕੁਝ ਵੀ ਦੇਖਣ ਨੂੰ ਨਹੀਂ ਮਿਲਿਆ ਹੈ ।ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।
ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
