ਕਿਸਾਨਾਂ ਤੋਂ ਡਰਿਆ ਅੰਡਾਨੀ, ਕਰਤਾ ਵੱਡਾ ਐਲਾਨ !

ਤਾਜਾ ਜਾਣਕਾਰੀ ਵਾਇਰਲ

ਕਿਸਾਨ ਅੰਦੋ ਲਨ ਦੇ ਕਰ ਕੇ ਅਡਾਨੀ ਗਰੁੱਪ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕੰਪਨੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਕੰਟਰੈਕਟ ਫ਼ਾਰਮਿੰਗ ਦੇ ਖੇਤਰ ਦੇ ਵਿੱਚ ਨਹੀਂ ਆਏਗੀ। ਕੰਪਨੀ ਨੇ ਕਿਹਾ ਹੈ ਕਿ ਅਡਾਨੀ ਗਰੁੱਪ ਦਾ ਭਵਿੱਖ ਵਿੱਚ ਕੰਟਰੈਕਟ ਫ਼ਾਰਮਿੰਗ ਕਰਨ ਦਾ ਕੋਈ ਇਰਾਦਾ ਨਹੀਂ। ਇਸ ਤੋਂ ਪਹਿਲਾਂ ਰਿਲਾਇੰਸ ਨੇ ਵੀ ਇਹ ਸਪਸ਼ਟ ਕੀਤਾ ਸੀ ਕਿ ਉਹ ਕੰਟਰੈਕਟ ਫ਼ਾਰਮਿੰਗ ਨਹੀਂ ਕਰਨਗ

ਅਡਾਨੀ ਐਗਰੀ ਲੌਜਿਸਟਿਕਸ ਵਿਰੁੱਧ ਚੱਲ ਰਹੇ ਮਾੜੇ ਪ੍ਰਚਾਰ ਦੇ ਉੱਤੇ ਪਹਿਲੀ ਵਾਰ ਖੁੱਲ੍ਹ ਕੇ ਆਪਣੀ ਗੱਲ ਰੱਖਦਿਆਂ ਮੀਤ ਪ੍ਰਧਾਨ ਪੁਨੀਤ ਮਹਿੰਦੀ ਰੱਤਾ ਨੇ ਕਿਹਾ ਹੈ ਕਿ ਇਹ ਦੋਸ਼ ਲਾਇਆ ਜਾ ਰਿਹਾ ਹੈ ਕਿ ਸਾਨੂੰ ਇਸ ਗੱਲ ਦੀ ਪਹਿਲਾਂ ਤੋਂ ਜਾਣ ਕਾਰੀ ਸੀ ਕਿ ਸਰਕਾਰ ਖੇਤੀ ਬਿੱਲ ਲਿਆਉਣ ਵਾਲੀ ਹੈ।ਇਸ ਦੇ ਲਈ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਹੀ ‘ਸਾਇਲੋ’ ਦਾ ਨਿਰਮਾਣ ਕਰ ਲਿਆ ਸੀ; ਜਿਸ ਦੇ ਵਿੱਚ ਅਨਾਜ ਦਾ ਅਤਿ-ਆਧੁਨਿਕ ਤੇ ਵਿਗਿਆਨਕ ਢੰਗ ਦੇ ਨਾਲ ਭੰਡਾਰ ਕੀਤਾ ਜਾਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਿਛਲੇ ਦਿਨਾਂ ਦੌਰਾਨ ਵਾਰ-ਵਾਰ ਜਨਤਾ ਸਾਹਮਣੇ ਸੱਚਾਈ ਰੱਖੀ ਹੈ ਕਿ ਅਡਾਨੀ ਐਗਰੀ ਲੌਜਿਸਟਿਕਸ ਕਿਸਾਨਾਂ ਤੋਂ ਕੋਈ ਅਨਾਜ ਨਹੀਂ ਖ਼ਰੀਦਦੀ। ਭਾਰਤ ਜਿਹੇ ਵਿਕਾਸ ਸ਼ੀਲ ਦੇਸ਼ਾਂ ਦੇ ਵਿੱਚ ਸਟੋਰੇਜ ਬੁਨਿਆਦੀ ਢਾਂਚੇ ਦੀ ਕਮੀ ਹੈ। ਜਿੱਥੇ ਇੱਕ ਪਾਸੇ ਸਾਡੇ ਦੇਸ਼ ਦੇ ਵਿੱਚ ਗ਼ਰੀਬੀ ਤੇ ਭੁੱਖ ਮਰੀ ਦੀ ਸਮੱਸਿਆ ਹੈ, ਉੱਥੇ ਦੂਜੇ ਪਾਸੇ ਭੰਡਾਰਣ ਦੀਆਂ ਸਹੂਲਤਾਂ ਨਾ ਹੋਣ ਕਾਰਨ ਬਹੁਤ ਸਾਰਾ ਅਨਾਜ ਖ਼ਰਾਬ ਹੋ ਜਾਂਦਾ ਹੈ ਤੇ ਖਾਣ ਦੇ ਯੋਗ ਨਹੀਂ ਰਹਿੰਦਾ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *