ਸਕੂਲੀ ਬੱਚੇ ਹੋ ਜਾਣ ਤਿਆਰ, ਆਹ ਤਰੀਕਾਂ ਕਰ ਲਓ ਨੋਟ!

ਤਾਜਾ ਜਾਣਕਾਰੀ ਵਾਇਰਲ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਦੇ ਐਲਾਨ ਅਨੁਸਾਰ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 27 ਅਪ੍ਰੈਲ ਤੱਕ ਚੱਲਣ ਗੀਆਂ। ਇਸ ਤੋਂ ਇਲਾਵਾ 10ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋ ਕੇ 1 ਮਈ ਤੱਕ ਚੱਲਣ ਗੀਆਂ। ਦੱਸਣ ਯੋਗ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਦੁਪਹਿਰ 2 ਵਜੇ ਤੋਂ 5.15 ਵਿਚਕਾਰ ਹੋਵੇਗੀ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਦਾ ਰਹੇਗਾ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *