ਰਸਤੇ ਵਿੱਚ ਟੋਆ ਦੇਖ ਕੇ ਪੁਲਿਸ ਨੂੰ ਹੋਇਆ ਸੀ ਸ਼ੱਕ , ਜਦੋਂ ਸੱਚਾਈ ਸਾਹਮਣੇ ਆਈ ਤਾਂ ਉੱਡ ਗਏ ਹੋਸ਼ !

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ” ਰਸਤੇ ਵਿੱਚ ਟੋਆ ਦੇਖ ਕੇ ਪੁਲਿਸ ਨੂੰ ਹੋਇਆ ਸੀ ਸ਼ੱਕ , ਜਦੋਂ ਸੱਚਾਈ ਸਾਹਮਣੇ ਆਈ ਤਾਂ ਉੱਡ ਗਏ ਹੋਸ਼ !”

ਭਾਰਤ ਦੇ ਵਿੱਚ ਸ਼ਰਾਬ ਦਾ ਕਾਰੋਬਾਰ ਬਹੁਤ ਵੱਡਾ ਕਾਰੋਬਾਰ ਹੈ। ਪਰ ਇਸ ਦੇ ਬਾਵਜੂਦ ਵੀ ਕਈ ਸਟੇਟਾਂ ਦੇ ਵਿੱਚ ਸ਼ਰਾਬ ਬੰਦੀ ਕੀਤੀ ਗਈ ਹੈ । ਭਾਵ ਕਿ ਸ਼ਰਾਬ ਦੀ ਖਰੀਦਦਾਰੀ ਅਤੇ ਸੇਵਨ ਉੱਤੇ ਪਾਬੰਦੀ । ਇਸ ਦੇ ਬਾਵਜੂਦ ਵੀ ਸ਼ਰਾਬ ਦੀ ਤਸਕਰੀ ਚੱਲ ਰਹੀ ਹੈ । ਇਸੇ ਤਰਾਂ ਦਾ ਇੱਕ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ । ਜਿਸ ਵਿੱਚ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ ਦੇ ਵਿੱਚ ਤਸਕਰੀ ਚੱਲ ਰਹੀ ਹੈ । ਪਰ ਜਦੋ ਛਾਪਾ ਮਾਰਿਆ ਗਿਆ । ਤਾਂ ਓਥੋਂ ਕੁਝ ਨਾ ਮਿਲਿਆ । ਘਰ ਦੀ ਇਕੱਲੀ ਇਕੱਲੀ ਚੀਜ ਦੀ ਤਲਾਸ਼ੀ ਲਈ ਗਈ । ਤਾਂ ਪਤਾ ਲਗਿਆ ਇੱਕ ਟੋਏ ਦੇ ਵਿੱਚ ਸ਼ਰਾਬ ਦੀਆਂ ਬੋਤਲਾਂ ਲੁਕੋਈਆ ਹੋਈਆਂ ਸਨ । ਇਸ ਵਿੱਚ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਸਨ । ਪੁਲਿਸ ਨੇ ਸਾਰਾ ਸਮਾਨ ਜ਼ਬਤ ਕਰ ਕੇ ਮਾਮਲਾ ਦਰਜ ਕਰ ਲਿਆ ਹੈ । ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *