ਪੰਜਾਬ ਦੇ ਪਿੰਡਾਂ ਵਿੱਚ ਦਿੱਤਾ ਜਾ ਰਿਹਾ ਇਹ ਹੋਕਾ !

ਤਾਜਾ ਜਾਣਕਾਰੀ ਵਾਇਰਲ

ਸੁਪਰੀਮ ਕੋਰਟ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਉਤੇ ਪਾਬੰਦੀ ਲਾ ਦਿੱਤੀ ਹੈ , ਪਰ ਇਸ ਸਭ ਦੇ ਬਾਵ ਜੂਦ ਵੀ ਪੰਜਾਬ ਤੋਂ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਨੇ ਕੁਝ ਹੀ ਸਮੇਂ ਦਰਮਿਆਨ ਨਵੀਂ ਦਿੱਲੀ ਵਿੱਚ ਗਣ ਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਦੇ ਲਈ ਰਵਾਨਗੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਮੰਗਲ ਵਾਰ ਨੂੰ ਟਰੈਕਟਰ-ਟਰਾਲੀਆਂ ਦਾ ਵੱਡਾ ਕਾਫਲਾ ਅੰਮ੍ਰਿਤ ਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਮੰਗਲ ਵਾਰ ਨੂੰ ਪੰਜਾਬ ਦੇ ਗੁਰਦੁਆਰਿਆਂ ਦੇ ਲਾਊਡ ਸਪੀਕਰਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ।

ਗੁਰ ਦੁਆਰਿਆਂ ਦੇ ਲਾਊਡ ਸਪੀਕਰਾਂ ਦੇ ਰਾਹੀਂ ਕਿਹਾ ਗਿਆ ਹੈ ਕਿ, “ਜੇ ਅਸੀਂ ਹੁਣ ਖੁੰਝ ਗਏ ਤਾਂ ਸਾਨੂੰ ਇਹ ਮੌਕਾ ਕਦੇ ਨਹੀਂ ਮਿਲੇਗਾ। ਇਹ ਸਾਡੇ ਅਧਿਕਾਰਾਂ ਲਈ ਲੜਾਈ ਹੈ।” ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਉਤੇ ਕਿਸਾਨ ਸੰਗਠਨਾਂ ਨੇ 20 ਜਨਵਰੀ ਤੱਕ ਵੱਡੀ ਗਿਣਤੀ ਦੇ ਵਿੱਚ ਟਰੈਕਟਰ ਪਰੇਡਾਂ ਦੇ ਵਿੱਚ ਹਿੱਸਾ ਲੈਣ ਲਈ ਕਿਸਾਨਾਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਕੁਝ ਕਿਸਾਨ ਭਾਈ ਚਾਰਿਆਂ ਨੇ ਫੈਸਲਾ ਲਿਆ ਹੈ ਕਿ ਜਿਹੜੇ ਲੋਕ ਆਪਣੇ ਟਰੈਕਟਰ ਦਿੱਲੀ ਨਹੀਂ ਭੇਜ ਸਕਦੇ, ਉਹ ਜ਼ੁਰਮਾਨਾ ਅਦਾ ਕਰਨ ਗੇ ਨਹੀਂ ਤਾਂ ਉਨ੍ਹਾਂ ਦਾ ਸਮਾਜਿਕ ਬਾਈ ਕਾਟ ਕੀਤਾ ਜਾਵੇਗਾ। ਉਧਰ, ਕਿਸਾਨ ਜਥੇ ਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਕਮੇਟੀ ਦੇ ਮੈਂਬਰ ਸਰਕਾਰ ਦੇ ਹੱਕ ਵਿੱਚ ਹਨ।

ਕਿਸਾਨ ਜਥੇ ਬੰਦੀਆਂ ਨੇ ਗਣ ਤੰਤਰ ਦਿਵਸ (26 ਜਨਵਰੀ) ਨੂੰ ਨਵੀਂ ਦਿੱਲੀ ਵਿਖੇ ਟਰੈਕਟਰ ਪਰੇਡ ਕਰਨ ਦਾ ਫੈਸਲਾ ਕੀਤਾ ਹੈ। ਮੰਗਲ ਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ ਨਾਲ ਜੁੜੇ ਕਈ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੇ ਨਾਲ ਹੀ ਸੰਸਦ ਵੱਲੋਂ ਸਤੰਬਰ 2020 ਵਿੱਚ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਬਾੜੀ ਕਾਨੂੰਨਾਂ ਨੂੰ ਲਾਗੂ ਕਰਨਾ ਉਤੇ ਕੁਝ ਸਮੇਂ ਦੀ ਪਾਬੰਦੀ ਲਾ ਦਿੱਤੀ। ਅਦਾਲਤ ਨੇ ਚਾਰ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ, ਜੋ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ, ਸਰਕਾਰ ਦੀ ਰਾਏ ਜਾਣ ਕੇ ਤੇ ਕਿਸਾਨ ਕਾਨੂੰਨਾਂ ਦੀ ਸਮੀਖਿਆ ਕਰਨ ਤੇ ਆਪਣੀਆਂ ਸਿਫਾਰਸ਼ਾਂ ਅਦਾਲਤ ਨੂੰ ਸੌਂਪੇਗੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *