ਵੱਡੀ ਖ਼ਬਰ :- ਮੋਦੀ ਤੋਮਰ ਸਮੇਤ ਕਈ ਲੀਡਰ ਜਾਣਗੇ ਜੇਲ੍ਹ , ਦੇਖੋ ਵੀਡੀਓ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਵੱਡੀ ਖ਼ਬਰ :- ਮੋਦੀ ਤੋਮਰ ਸਮੇਤ ਕਈ ਲੀਡਰ ਜਾਣਗੇ ਜੇਲ੍ਹ , ਦੇਖੋ ਵੀਡੀਓ”

ਕਿਸਾਨੀ ਅੰਦੋਲਨ ਦਿਨ ਬੁ ਦਿਨ ਵੱਧਦਾ ਹੀ ਜਾ ਰਿਹਾ ਹੈ । ਕਿਸਾਨ ਲਗਾਤਾਰ ਦਿੱਲੀ ਪੁੱਜ ਰਹੇ ਹਨ । ਕੁੱਝ ਸਮਾਂ ਪਹਿਲਾਂ ਨਾਨਕਸਰ ਸੰਪਰਦਾਇ ਵਾਲੇ ਸੰਤ ਰਾਮ ਸਿੰਘ ਸਿੰਘੜੇ ਵਾਲਿਆਂ ਨੇ ਆਤਮਦਾਹ ਕਰ ਲਿਆ ਸੀ । ਉਨ੍ਹਾਂ ਕਿਹਾ ਸੀ ਕਿ ਉਹ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਸਹਾਰ ਨਹੀਂ ਸਕੇ । ਪਰ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਐਫ ਆਈ ਆਰ ਦਰਜ ਨਹੀਂ ਕੀਤੀ ਗਈ ਸੀ । ਇਸ ਤੋਂ ਬਾਅਦ ਵਕੀਲ ਨੇ ਐਫ ਆਈ ਕਰਨ ਲਈ ਦਬਾਅ ਬਣਾਇਆ ਸੀ । ਕਿਹਾ ਸੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਗਈਆਂ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜਾ ਵੀ ਖੜਕਾ ਸਕਦੇ ਹਨ । ਪਰ ਵਕੀਲ ਮੁਤਾਬਿਕ ਹੁਣ ਉਨ੍ਹਾਂ ਦੀ ਗੱਲ ਮੰਨ ਲਈ ਗਈ ਹੈ । ਵਕੀਲ ਦਾ ਕਹਿਣਾ ਹੈ ਕਿ ਇਸ ਸੁਸਾਈਡ ਦੇ ਪਿੱਛੇ ਮੋਦੀ ਤੋਮਰ ਅਤੇ ਖੱਟੜ ਵਰਗੇ ਹਨ । ਸੋ ਉਨ੍ਹਾਂ ਉੱਤੇ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *