ਉਗਰਾਹਾਂ ਦੀ ਸਰਕਾਰ ਨੂੰ ਚੇਤਾਵਨੀ , 15 ਅਤੇ 26 ਜਨਵਰੀ ਲਈ ਵੱਡਾ ਐਲਾਨ !

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਉਗਰਾਹਾਂ ਦੀ ਸਰਕਾਰ ਨੂੰ ਚੇਤਾਵਨੀ , 15 ਅਤੇ 26 ਜਨਵਰੀ ਲਈ ਵੱਡਾ ਐਲਾਨ !”

ਕਿਸਾਨੀ ਅੰਦੋਲਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ । 26 ਜਨਵਰੀ ਨੂੰ ਦਿੱਲੀ ਪੁੱਜਣ ਦੇ ਲਈ ਕਿਸਾਨ ਪੂਰੀ ਤਰ੍ਹਾਂ ਤਿਆਰੀ ਕਰ ਰਹੇ ਹਨ । ਤਾਂ ਜੋ ਸਰਕਾਰ ਨੂੰ ਕਿਸਾਨਾਂ ਦਾ ਏਕਾ ਦਿਖਾਇਆ ਜਾ ਸਕੇ । ਇਸ ਸਬੰਧ ਵਿੱਚ ਜਦੋਂ ਉਗਰਾਹਾਂ ਦੇ ਨਾਲ ਗੱਲਬਾਤ ਕੀਤੀ ਗਈ । ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਉਹ ਅੱਜ ਵਾਲੀ ਮੀਟਿੰਗ ਤੇ ਜਾਣਗੇ । ਭਾਵੇਂ ਕਿ ਉਨ੍ਹਾਂ ਨੂੰ ਕੁਝ ਵੀ ਇਸ ਵਿਚੋਂ ਨਿਕਲਣ ਦੀ ਆਸ ਨਹੀਂ ਹੈ । ਪਰ ਫਿਰ ਵੀ ਉਹ ਮੀਟਿੰਗ ਵਿੱਚ ਜਰੂਰ ਜਾਣਗੇ । ਅਤੇ 26 ਜਨਵਰੀ ਨੂੰ ਕੀ ਪ੍ਰੋਗਰਾਮ ਹੋਵੇਗਾ ਉਸ ਬਾਰੇ ਵਿੱਚ 17 ਨੂੰ ਕਿਸਾਨ ਜਥੇਬੰਦੀਆਂ ਮੀਟਿੰਗ ਕਰਨਗੀਆਂ । ਅਤੇ ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸ਼ਾਂਤਮਈ ਹੋਵੇਗਾ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *