ਇੱਕ ਕਰੋੜ ਦੀ ਕੀਮਤ ਨਾਲ ਬਣਿਆ ਟਰੈਕਟਰ , ਦੇਖੋ ਅਤੇ ਸ਼ੇਅਰ ਕਰੋ ।

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਇੱਕ ਕਰੋੜ ਦੀ ਕੀਮਤ ਨਾਲ ਬਣਿਆ ਟਰੈਕਟਰ , ਦੇਖੋ ਅਤੇ ਸ਼ੇਅਰ ਕਰੋ ।”

ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਸੰਘਰਸ਼ ਨੂੰ ਲਗਾਤਾਰ ਤੇਜ ਕਰ ਰਹੇ ਹਨ । ਭਾਵੇਂ ਕਿ ਅੱਜ ਕਿਸਾਨ ਜਥੇਬੰਦੀਆਂ ਦੀ ਸਰਕਾਰ ਦੇ ਨਾਲ ਮੀਟਿੰਗ ਹੈ । ਪਰ ਪਹਿਲਾਂ ਵਾਲੀਆਂ ਮੀਟਿੰਗਾਂ ਦੇ ਵਾਂਗ ਇਸ ਵਿਚੋਂ ਵੀ ਕੋਈ ਹੱਲ ਨਿਕਲਣ ਦੀ ਆਸ ਨਹੀਂ ਹੈ । ਇਸ ਲਈ ਕਿਸਾਨ 26 ਜਨਵਰੀ ਦੀ ਉਡੀਕ ਕਰ ਰਹੇ ਹਨ । ਕਿ ਉਸ ਦਿਨ ਸਰਕਰ ਨੂੰ ਟਰੈਕਟਰਾਂ ਨਾਲ ਆਪਣਾ ਜੋਰ ਦਿਖਾਹੀਏ । ਇਸ ਲਈ ਕਿਸਾਨ ਟਰੈਕਟਰ ਤਿਆਰ ਕਰਵਾ ਰਹੇ ਹਨ । ਅੱਜ ਜੋ ਵੀਡੀਓ ਦਿਖਾਉਣ ਜਾ ਰਹੇ ਹਾਂ । ਇਸ ਵਿੱਚ ਇੱਕ ਟਰੈਕਟਰ ਹੈ ਜੋ ਕਿ 26 ਜਨਵਰੀ ਨੂੰ ਦਿੱਲੀ ਜਾਣ ਦੇ ਲਈ ਸਪੈਸ਼ਲ ਤੌਰ ਤੇ ਤਿਆਰ ਕੀਤਾ ਗਿਆ ਹੈ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *