ਹੁਣੇ ਹੁਣੇ ਪੰਜਾਬ ਵਿੱਚ ਹੋਈ ਖੂਨੀ ਜੰਗ , ਦੇਖੋ ਵੀਡੀਓ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਹੁਣੇ ਹੁਣੇ ਪੰਜਾਬ ਵਿੱਚ ਹੋਈ ਖੂਨੀ ਜੰਗ , ਦੇਖੋ ਵੀਡੀਓ”

ਇਸ ਵੇਲੇ ਦੀ ਵੱਡੀ ਖ਼ਬਰ ਜੋ ਅਸੀਂ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਇਹ ਡੇਰਾ ਬਾਬਾ ਨਾਨਕ ਦੇ ਪਿੰਡ ਮੱਛਰਾਲਾ ਤੋਂ ਆ ਰਹੀ ਹੈ । ਜਿੱਥੇ ਕਿ ਪਿੰਡ ਦੇ ਹੀ 2 ਕਾਂਗਰਸੀ ਗੁੱਟਾਂ ਦਰਮਿਆਨ ਝਗੜਾ ਹੋ ਗਿਆ । ਅਤੇ ਗੋਲੀਆਂ ਚੱਲ ਗਈਆਂ । ਦਸਣ ਮੁਤਾਬਿਕ ਪਿੰਡ ਦੇ ਵਿਕਾਸ ਕਾਰਜ ਨੂੰ ਲੈ ਕੇ ਇਹ ਝਗੜਾ ਹੋਇਆ ਸੀ । ਅਤੇ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿੱਚ ਗੋਲੀ ਚੱਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ । ਦਸਣ ਅਨੁਸਾਰ ਗੋਲੀ ਚੱਲਣ ਦੇ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਹੈ । ਜਿਨ੍ਹਾਂ ਵਿੱਚ 40 ਸਾਲਾ ਪਿੰਡ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਅਤੇ 42 ਸਾਲ ਮੈਂਬਰ ਪੰਚਾਇਤ ਹਰਦਿਆਲ ਸਿੰਘ ਸਨ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *