ਖੇਤੀ ਕਾਨੂੰਨਾਂ ਨੂੰ ਲੈ ਕੇ ਤੋਮਰ ਨੇ ਦਸ ਦਿੱਤਾ ਨਤੀਜਾ , ਕਰ ਦਿਓ ਦੱਬ ਕੇ ਸ਼ੇਅਰ !

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਖੇਤੀ ਕਾਨੂੰਨਾਂ ਨੂੰ ਲੈ ਕੇ ਤੋਮਰ ਨੇ ਦਸ ਦਿੱਤਾ ਨਤੀਜਾ , ਕਰ ਦਿਓ ਦੱਬ ਕੇ ਸ਼ੇਅਰ !”

ਕਿਸਾਨੀ ਸੰਘਰਸ਼ ਲਗਾਤਾਰ ਵੱਧ ਰਿਹਾ ਹੈ। ਕਿਸਾਨ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਿਸ ਨਹੀਂ ਮੁੜਣਗੇ । ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਲਈ ਤਿਆਰੀਆਂ ਵੀ ਸ਼ੁਰੂ ਕਰ ਦਿਤੀਆਂ ਹਨ। ਕੱਲ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਹੋਈ ਸੀ । ਜਿਸ ਤੋਂ ਬਾਅਦ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਇੱਕ ਕਮੇਟੀ ਬਿਠਾਈ ਹੈ । ਜਿਸ ਸਾਹਮਣੇ ਕਿਸਾਨ ਆਪਣੇ ਪੱਖ ਰੱਖਣ ਅਤੇ ਸਰਕਾਰ ਆਪਣੇ ਪੱਖ ਰੱਖੇਗੀ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਸਾਡੇ ਦੇਸ਼ ਦੀ ਸਰਵਉੱਚ ਸੰਸਥਾ ਹੈ । ਉਸ ਦਾ ਜੋ ਵੀ ਫੈਸਲਾ ਹੋਵੇਗਾ ਉਹ ਮੰਨਣਾ ਪਵੇਗਾ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *