ਕਿਸਾਨਾਂ ਅੱਗੇ ਹਾਰ ਗਈ ਬੀ ਜੇ ਪੀ ! ਦੇਖੋ ਅਤੇ ਵੱਧ ਤੋਂ ਵੱਧ ਸ਼ੇਅਰ ਕਰਦੋ।

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਕਿਸਾਨਾਂ ਅੱਗੇ ਹਾਰ ਗਈ ਬੀ ਜੇ ਪੀ ! ਦੇਖੋ ਅਤੇ ਵੱਧ ਤੋਂ ਵੱਧ ਸ਼ੇਅਰ ਕਰਦੋ।”

ਕਿਸਾਨੀ ਸੰਘਰਸ਼ ਲਗਾਤਾਰ ਆਪਣੀ ਜਿੱਤ ਦੇ ਵੱਲ ਨੂੰ ਵੱਧਦਾ ਜਾ ਰਿਹਾ ਹੈ । ਕਿਸਾਨ ਸਰਹੱਦਾਂ ਦੇ ਉੱਤੇ ਡਟੇ ਹੋਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਿੱਤ ਕੇ ਹੀ ਘਰ ਨੂੰ ਮੁੜਣਗੇ । ਕੱਲ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸੀ । ਭਾਵੇਂ ਕਿ ਮੀਟਿੰਗ ਦੇ ਵਿਚੋਂ ਕੁਝ ਖਾਸ ਨਿਕਲ ਕੇ ਸਾਹਮਣੇ ਨਹੀਂ ਆਇਆ ਹੈ । ਪਰ ਫੇਰ ਵੀ ਕਿਸਾਨਾਂ ਦੀ ਜਿੱਤ ਮੰਨੀ ਜਾ ਰਹੀ ਹੈ । ਕਿਉਕਿ ਸਰਕਾਰ ਨੇ ਚਾਲ ਰਾਚੀ ਸੀ ਕਿ ਕਿਸਾਨਾਂ ਨੂੰ ਸੁਪਰੀਮ ਕੋਰਟ ਵਾਲੇ ਚੱਕਰ ਦੇ ਵਿੱਚ ਫਸਾ ਕੇ ਆਪ ਬਾਹਰ ਹੋ ਜਈਏ । ਪਰ ਕਿਸਾਨਾਂ ਨੇ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *