ਦਿੱਲੀ ਵਿੱਚ ਜੇ ਸੀ ਬੀ ਮਸ਼ੀਨਾਂ ਨਾਲ ਕਿਸਾਨਾਂ ਨੇ ਕਰ ਦਿੱਤੀਆਂ ਸੜਕਾਂ ਜਾਮ , ਦੇਖੋ ਵੀਡੀਓ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਦਿੱਲੀ ਵਿੱਚ ਜੇ ਸੀ ਬੀ ਮਸ਼ੀਨਾਂ ਨਾਲ ਕਿਸਾਨਾਂ ਨੇ ਕਰ ਦਿੱਤੀਆਂ ਸੜਕਾਂ ਜਾਮ , ਦੇਖੋ ਵੀਡੀਓ”

ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਦਰਮਿਆਨ ਹੋਈ ਕੱਲ ਵਾਲੀ ਮੀਟਿੰਗ ਬੇ ਸਿੱਟਾ ਰਹੀ ਹੈ । ਇਸ ਲਈ ਕਿਸਾਨ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਦੀ ਤਿਆਰੀ ਦੇ ਵਿੱਚ ਲੱਗ ਗਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਦੀਆਂ ਸੜਕਾਂ ਤੇ 26 ਜਨਵਰੀ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨਗੇ । ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਨ ਤਾਂ ਗਈ ਹੈ ਕਿ ਕਾਨੂੰਨ ਗ਼ਲਤ ਹਨ । ਪਰ ਰੱਦ ਕਰਨ ਦੇ ਲਈ ਤਿਆਰ ਨਹੀਂ ਹੈ । ਇਸ ਦੇ ਲਈ ਸਰਕਾਰ ਸੁਪਰੀਮ ਕੋਰਟ ਨੂੰ ਇਸ ਮਸਲੇ ਦੇ ਵਿੱਚ ਲੈ ਕੇ ਆਉਣਾ ਚਾਉਂਦੀ ਹੈ । ਪਰ ਕਿਸਾਨ ਇਸ ਦੇ ਵਿਰੁੱਧ ਹਨ । ਉਨ੍ਹਾਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ਇੱਕ ਵੱਡਾ ਟਰੈਕਟਰ ਮਾਰਚ ਕਰਨਗੇ । ਜਿਸ ਲਈ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ । ਕਿਸਾਨਾਂ ਟਰੈਕਟਰ ਕਾਰਾਂ ਦੇ ਨਾਲ ਨਾਲ ਜੇ ਸੀ ਬੀ ਲੈ ਕੇ ਵੀ ਦਿੱਲੀ ਪੁੱਜ ਰਹੇ ਹਨ । ਇਹ ਵੀਡੀਓ ਹਰਿਆਣੇ ਦੀ ਦੱਸੀ ਜਾ ਰਹੀ ਹੈ । ਜੋ ਕਿ ਇੰਟਰਨੈੱਟ ਉੱਤੇ ਬਹੁਤ ਵਾਇਰਲ ਹੋ ਰਹੀ ਹੈ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *