ਅੱਕੇ ਹੋਏ ਕਿਸਾਨਾਂ ਨੇ ਚੱਕ ਲਿਆ ਬੀ ਜੇ ਪੀ ਦਾ ਲੀਡਰ , ਦੇਖੋ ਵੀਡੀਓ !

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਅੱਕੇ ਹੋਏ ਕਿਸਾਨਾਂ ਨੇ ਚੱਕ ਲਿਆ ਬੀ ਜੇ ਪੀ ਦਾ ਲੀਡਰ , ਦੇਖੋ ਵੀਡੀਓ !”

ਕਿਸਾਨੀ ਸੰਘਰਸ਼ ਲਗਾਤਾਰ ਵੱਧ ਰਿਹਾ ਹੈ । ਲੋਕ ਆਪਣੇ ਹੱਕਾਂ ਦੇ ਲਈ ਡਟੇ ਹੋਏ ਹਨ । ਅਤੇ ਭਾਜਪਾ ਦਾ ਵਿਰੋਧ ਲਗਾਤਰ ਜਾਰੀ ਹੈ । ਕੁਝ ਦਿਨ ਪਹਿਲਾਂ ਇੱਕ ਖ਼ਬਰ ਸਾਹਮਣੇ ਆਈ ਸੀ । ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਇੱਕ ਹੋਟਲ ਦੇ ਵਿੱਚ ਖਾਣਾ ਖਾਣ ਜਾਂਦੇ ਹਨ । ਤਾਂ ਕਿਸਾਨਾਂ ਦੇ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ । ਅਤੇ ਉਨ੍ਹਾਂ ਦੇ ਵਲੋਂ ਪਿਛਲੇ ਗੇਟ ਰਾਹੀਂ ਬਾਹਰ ਨਿਕਲਿਆ ਜਾਂਦਾ ਹੈ । ਹਾਲ ਹੀ ਵਿੱਚ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ । ਜਿਥੇ ਇੱਕ ਧਰਮਸਾਲਾ ਦੇ ਵਿਚ ਭਾਜਪਾ ਦੇ ਦਿਨੇਸ਼ ਕੁਮਾਰ ਭਾਜਪਾ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ । ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗ ਜਾਂਦਾ ਹੈ ਤਾਂ ਉਹ ਝੰਡੀਆਂ ਲੈ ਕੇ ਵਿਰੋਧ ਕਰਨ ਪੁੱਜ ਜਾਂਦੇ ਹਨ । ਅਤੇ ਇਸ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਮੁੜ ਧਰਮਸਾਲਾ ਵਿੱਚ ਲੈ ਜਾਇਆ ਜਾਂਦਾ ਹੈ । ਜਿੱਥੇ ਉਨ੍ਹਾਂ ਨੂੰ ਤਕਰੀਬਨ 5-6 ਘੰਟੇ ਬੰਦ ਰੱਖਿਆ ਗਿਆ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *