New post

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਚਿਤਾ ਵਿਚੋਂ ਬੰਦੇ ਨੂੰ ਚੱਕ ਕੇ ਲੈ ਗਈ ਪੁਲਿਸ , ਕਾਰਨ ਸੁਣ ਕੇ ਉੱਡ ਜਾਣਗੇ ਤੁਹਾਡੇ ਹੋਸ਼ !”

ਕਈ ਵਾਰ ਅਜਿਹੀਆਂ ਗੱਲਾਂ ਸੁਣਨ ਨੂੰ ਮਿਲਦੀਆਂ ਹਨ ਕਿ ਯਕੀਨ ਕਰਨਾ ਔਖਾ ਹੋ ਜਾਂਦਾ ਹੈ । ਅਜਿਹੀ ਹੀ ਇੱਕ ਘਟਨਾ ਯੂ ਪੀ ਤੋਂ ਸਾਹਮਣੇ ਆ ਰਹੀ ਹੈ । ਜਿਥੇ ਮੁਕੇਸ਼ ਨਾਮੀ ਇੱਕ ਬੰਦਾ ਰਹਿੰਦਾ ਸੀ । ਅਤੇ ਉਸ ਦੀ ਮੌਤ ਹੋ ਜਾਂਦੀ ਹੈ । ਉਸ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਬਹੁਤ ਪ੍ਰੇਸ਼ਾਨ ਹੋ ਜਾਂਦੀ ਹੈ । ਮੁਕੇਸ਼ ਦਾ ਅੰਤਿਮ ਸੰਸਕਾਰ ਕਰਨ ਦੇ ਲਈ ਉਸ ਦੇ ਭਰਾ ਉਸ ਨੂੰ ਸਮਸਾਨ ਘਾਟ ਲੈ ਜਾਂਦੇ ਹਨ । ਪਰ ਉਸ ਦੀ ਘਰ ਵਾਲੀ ਓਥੇ ਜਾ ਕੇ ਰੌਲਾ ਪਾ ਲੈਂਦੀ ਹੈ । ਅਤੇ ਕਹਿੰਦੀ ਹੈ ਕਿ ਉਸ ਦਾ ਘਰ ਵਾਲਾ ਆਪਣੇ ਆਪ ਨਹੀਂ ਮਰਿਆ ਉਸ ਦਾ ਕਤਲ ਕੀਤਾ ਗਿਆ ਹੈ । ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਭਰਾਵਾਂ ਨੇ ਕੀਤਾ ਹੈ । ਉਹ ਪਹਿਲਾਂ ਵੀ ਜਾਇਦਾਦ ਪਿੱਛੇ ਆਪਸ ਵਿੱਚ ਲੜ ਦੇ ਰਹਿੰਦੇ ਸਨ । ਹੁਣ ਵੀ ਉਨ੍ਹਾਂ ਨੇ ਹੀ ਉਸ ਦੀ ਕੁੱਟਮਾਰ ਕੀਤੀ ਹੈ । ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਉਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਨੇ ਪੋਸਟ ਮਾਰਟਮ ਲਈ ਉਸ ਨੂੰ ਲੈ ਗਏ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *