ਆਹ ਬੰਦੇ ਨੇ ਤਾਂ ਹੱਦ ਹੀ ਕਰ ਦਿੱਤੀ , ਦੇਖੋ ਕਿੰਨਾ ਗ਼ਲਤ ਬੋਲਦਾ ਕਿਸਾਨਾਂ ਬਾਰੇ !

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਆਹ ਬੰਦੇ ਨੇ ਤਾਂ ਹੱਦ ਹੀ ਕਰ ਦਿੱਤੀ , ਦੇਖੋ ਕਿੰਨਾ ਗ਼ਲਤ ਬੋਲਦਾ ਕਿਸਾਨਾਂ ਬਾਰੇ !”

ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਦੇ ਲਈ ਬਿਨਾਂ ਠੰਡ ਦੀ ਪਰਵਾਹ ਕੀਤੇ ਹੋਏ ਦਿੱਲੀ ਦੀਆਂ ਸਰਹੱਦਾਂ ਦੇ ਉੱਤੇ ਬੈਠੇ ਹਨ । ਤਾਂ ਜੋ ਪੰਜਾਬ ਦੀ ਡੁੱਬ ਰਹੀ ਕਿਸਾਨੀ ਨੂੰ ਬਚਾਇਆ ਜਾ ਸਕੇ । ਪਰ ਕੁਝ ਲੋਕ ਅਜਿਹੇ ਵੀ ਹਨ ਜੋ ਕਿ ਕਿਸਾਨਾਂ ਬਾਰੇ ਗਲਤ ਬੋਲਦੇ ਹਨ । ਅਜਿਹੀ ਹੀ ਇੱਕ ਵੀਡੀਓ ਸਾਹਮਣੇ ਆਈ ਹੈ । ਜਿਸ ਵਿਚ ਇੱਕ ਵਿਅਕਤੀ ਕਹਿੰਦਾ ਹੈ ਕਿ ਮੈਂ ਮੋਦੀ ਨੂੰ ਸਪੋਰਟ ਕਰਦਾ ਹਾਂ । ਮੋਦੀ ਨੂੰ ਇਹ ਬਿੱਲ ਰੱਦ ਨਹੀਂ ਕਰਨੇ ਚਾਹੀਦੇ । ਜੇਕਰ ਮੋਦੀ ਨੇ ਬਿੱਲ ਰੱਦ ਕਰ ਦਿਤੇ ਤਾਂ ਇਹ ਜੱਟ ਜਿਉਣ ਨਹੀਂ ਦੇਣਗੇ । ਇਹ ਬਹੁਤ ਹੰਕਾਰ ਹੋਏ ਹਨ । ਪਰ ਵੀਡੀਓ ਦੇਖਣ ਤੋਂ ਲੱਗਦਾ ਹੈ ਕਿ ਕਿਸੇ ਨੇ ਇਸ ਵਿਯਕਤੀ ਦੇ ਪਲਾਟ ਦੱਬੇ ਹੋਏ ਹਨ । ਤਾਂ ਹੀ ਉਹ ਗੁੱਸੇ ਵਿੱਚ ਸਾਰੇ ਕਿਸਾਨਾਂ ਨੂੰ ਇਸ ਤਰਾਂ ਬੋਲ ਰਿਹਾ ਹੈ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *