ਗਈ ਤਾਂ ਸੀ ਪਤੀ ਨਾਲ ਮੇਕਅੱਪ ਕਰਵਾਉਣ , ਪਰ ਕਰ ਦਿੱਤਾ ਇਹ ਸ਼ਰਮਨਾਕ ਕਾਂਡ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਮੇਕਅੱਪ ਕਰਵਾਉਣ ਲਈ ਪਤੀ ਨਾਲ ਗਈ ਸੀ ਬਿਊਟੀ ਪਾਰਲਰ , ਪਰ ਉਥੇ ਜਾ ਕੇ ਕਰਤਾ ਇਹ ਸ਼ਰਮਨਾਕ ਕਾਂਡ”

ਅੱਜ ਦਾ ਜੋ ਮਾਮਲਾ ਸਾਹਮਣੇ ਆ ਰਿਹਾ ਹੈ , ਇਹ ਬਿਹਾਰ ਤੋਂ ਹੈ । ਦਰਅਸਲ ਇੱਕ ਵਿਅਕਤੀ ਜੋ ਕਿ ਆਪਣੀ ਪਤਨੀ ਦੇ ਨਾਲ ਬਾਜ਼ਾਰ ਗਿਆ ਸੀ । ਅਤੇ ਉਸ ਨੂੰ ਬਿਊਟੀ ਪਾਰਲਰ ਤੇ ਛੱਡ ਕੇ ਆਪ ਬਜ਼ਾਰ ਦੇ ਵਿੱਚ ਕੋਈ ਕੰਮ ਕਰਨ ਚਲਿਆ ਗਿਆ । ਅਤੇ ਕੁਝ ਸਮੇਂ ਬਾਅਦ ਉਹ ਜਦੋ ਉਸ ਨੂੰ ਲੈਣ ਆਇਆ ਤਾਂ ਦੇਖ ਕੇ ਹੈਰਾਨ ਹੋ ਗਿਆ ਕਿ ਉਸ ਦੀ ਪਤਨੀ ਉਥੇ ਮੌਜੂਦ ਨਹੀਂ ਸੀ ।ਉਸ ਨੇ ਪਾਰਲਰ ਵਾਲੀ ਔਰਤ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਦੀ ਪਤਨੀ ਨਹੀਂ ਆਈ । ਆਦਮੀ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਨੂੰ ਬੁਲਾਇਆ ਗਿਆ । ਜਦੋਂ ਕੈਮਰਿਆਂ ਦੀ ਜਾਂਚ ਕੀਤੀ ਗਈ । ਤਾਂ ਪਤਾ ਲੱਗਿਆ ਕਿ ਉਹ ਔਰਤ ਉਸ ਦੇ ਪਤੀ ਦੇ ਜਾਣ ਮਗਰੋਂ ਬਾਹਰ ਨਿਕਲੀ ਅਤੇ ਆਪਣੇ ਪ੍ਰੇਮੀ ਦੇ ਨਾਲ ਫਰਾਰ ਹੋ ਗਈ । ਉਸ ਤੋਂ ਬਾਅਦ ਗੁੰਮਸ਼ੁਦਾ ਦਾ ਮਾਮਲਾ ਦਰਜ ਕਰਵਾਇਆ ਗਿਆ ।

ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *