ਹੁਣੇ ਹੁਣੇ ਇਸ ਲੀਡਰ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਤਾਜਾ ਜਾਣਕਾਰੀ ਵਾਇਰਲ

ਕੋਰੋਨਾ ਦੀ ਦਸਤਕ ਤੋਂ ਬਾਅਦ ਸੰਸਾਰ ਦੇ ਹਾਲਾਤ ਲਗ ਭਗ ਬਦਲ ਗਏ ਹਨ। ਅਜਿਹਾ ਲੱਗ ਰਿਹਾ ਹੈ ਕਿ ਸਾਲ 2020 ਮੌਤਾਂ ਦਾ ਕਾਲਾ ਸਾਲ ਹੋ ਗੁਜਰੇ ਗਾ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿਚ ਮੌਤ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਇਸ ਬਿਮਾਰੀ ਦੀ ਜਕੜ ਵਿੱਚ ਆਏ ਹੋਏ ਲੋਕ ਸ਼ਾਮਲ ਹੁੰਦੇ ਹਨ ਉੱਥੇ ਹੀ ਕਈ ਮਸ਼ਹੂਰ ਹਸਤੀਆਂ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਦੁੱਖ ਉਤ ਪੰਨ ਹੁੰਦਾ ਹੈ। ਬੀਤੇ ਕਈ ਦਿਨਾਂ ਦੌਰਾਨ ਸਾਨੂੰ ਸਾਹਿਤ ਜਗਤ, ਫਿਲਮੀ ਜਗਤ, ਧਾਰਮਿਕ ਜਗਤ ਦੇ ਨਾਲ-ਨਾਲ ਰਾਜ ਨੀਤਕ ਜਗਤ ਤੋਂ ਕਈ ਹਸਤੀਆਂ ਅਲਵਿਦਾ ਕਹਿ ਗਈਆਂ।

ਇਸ ਖ਼ਬਰ ਨੂੰ ਬੜੇ ਦੁੱਖ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਂਗ ਰਸ ਦੇ ਦਿਗਜ਼ ਨੇਤਾ ਅਨਿਲ ਵਿੱਜ ਜੀ ਅਕਾਲ ਚਲਾਣਾ ਕਰ ਗਏ ਹਨ। ਅਨਿਲ ਵਿੱਜ ਕਾਂਗਰਸ ਪਾਰਟੀ ਦੇ ਨਾਲ ਕਾਫੀ ਲੰਬੇ ਸਮੇਂ ਤੋਂ ਜੁੜੇ ਹੋਏ ਸਨ ਅਤੇ ਉਹ ਪਠਾਨ ਕੋਟ ਦੇ ਵਿਧਾਇਕ ਅਮਿਤ ਵਿੱਜ ਦੇ ਪਿਤਾ ਵੀ ਸਨ। ਉਨ੍ਹਾਂ ਦੀ ਹੋਈ ਇਸ ਅਚਨ ਚੇਤ ਮੌਤ ਕਾਰਨ ਰਾਜ ਨੀਤਿਕ ਜਗਤ ਵਿਚ ਸੋਗ ਦਾ ਮਾਹੌਲ ਹੈ।
ਤਮਾਮ ਪਾਰਟੀਆਂ ਦੇ ਲੋਕ ਅਨਿਲ ਵਿੱਜ ਦੀ ਹੋਈ ਇਸ ਅਚਾ ਨਕ ਮੌਤ ਕਾਰਨ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਦੀ ਇਸ ਮੌਤ ਕਾਰਨ ਘਰ ਦੇ ਵਿਚ ਸ਼ੋਕ ਦੇ ਮਾਹੌਲ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਭਾਰੀ ਇਕੱਠ ਦੇਖਿਆ ਜਾ ਰਿਹਾ ਹੈ।

ਲੋਕ ਅਨਿਲ ਵਿੱਜ ਦੇ ਪੁੱਤਰ ਅਮਿਤ ਵਿੱਜ ਅਤੇ ਅਸੀਸ ਵਿੱਜ ਦੇ ਨਾਲ ਆਪਣੇ ਦੁੱਖਾਂ ਦੀ ਸਾਂਝ ਪਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਵਿੱਜ ਦਾ ਅੰਤਿਮ ਸੰਸ ਕਾਰ ਅੱਜ ਸ਼ਾਮ 4 ਵਜੇ ਦੇ ਕਰੀਬ ਸਿਵਲ ਹਸ ਪਤਾਲ ਦੇ ਸਾਹਮਣੇ ਵਾਲੇ ਕੀਤਾ ਜਾਵੇਗਾ। ਉਨ੍ਹਾਂ ਦੀ ਇਸ ਅੰਤਿਮ ਯਾਤਰਾ ਦੇ ਵਿੱਚ ਸੈਂਕੜੇ ਦੇ ਕਰੀਬ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *