ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਕੋਝਾ ਮਜ਼ਾਕ , ਮੋਦੀ ਤੇ ਵਰ੍ਹੇ ਸੁਖਬੀਰ ਬਾਦਲ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਕਿਸਾਨ ਵਿਰੋਧੀ ਬਿਲਾ ਨੂੰ ਲੈ ਕੇ ਜਿਥੇ ਕਿਸਾਨਾਂ ਦੇ ਵਿੱਚ ਰੋਹ ਵਧਦਾ ਜਾ ਰਿਹਾ ਹੈ । ਓਥੇ ਹੀ ਕਈ ਸਿਆਸੀ ਪਾਰਟੀਆਂ ਇਸ ਉਤੇ ਆਪਣੀਆਂ ਰੋਟੀਆਂ ਵੀ ਸੇਕ ਰਹੀਆਂ ਹਨ । ਅਤੇ ਕਈ ਕਿਸਾਨਾਂ ਦੇ ਲਈ ਹਾਮੀ ਵੀ ਭਰ ਰਹੀਆਂ ਹਨ । ਕਲ ਜੋ ਕਿਸਾਨਾਂ ਦੀ ਕੇਦਰ ਸਰਕਾਰ ਨਾਲ ਦਿੱਲੀ ਵਿੱਚ ਮੀਟਿੰਗ ਸੀ । ਜੋ ਕਿ ਬੇਨਤੀਜਾ ਰਹੀ , ਜਿਸ ਤੋਂ ਬਾਅਦ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ ।
ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਬੁਲਾਈ

ਅਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀ ਕਾਰੁਜਗਾਰੀ ਤੇ ਸਵਾਲ ਉਠਾਏ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਸਦ ਕੇ ਓਨਾ ਨਾਲ ਗੱਲ ਨਾ ਕਰਕੇ ਇੱਕ ਮਜ਼ਾਕ ਕੀਤਾ ਹੈ । ਜੋ ਕਿ ਬਹੁਤ ਗਲਤ ਹੈ । ਅਤੇ ਇਹ ਸਰਕਾਰ ਹਮੇਸ਼ਾ ਅਜਿਹੇ ਕਾਨੂੰਨ ਬਣਾਉਂਦੀ ਹੈ । ਜਿਸ ਨਾਲ ਆਮ ਲੋਕਾਂ ਨੂੰ ਤਕਲੀਫ ਹੋਵੇ । ਹੋਰ ਉਨ੍ਹਾਂ ਕੀ ਕਿਹਾ , ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *