ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ
” ਕਿਸਾਨਾਂ ਵਿੱਚ ਕੇਂਦਰ ਸਰਕਾਰ ਨੂੰ ਲੈ ਕੇ ਰੋਹ ਭਖਦਾ ਹੀ ਜਾ ਰਿਹਾ ਹੈ । ਜਿਥੇ ਕਿ ਇਕ ਪਾਸੇ ਤਾਂ ਕੇਦਰ ਸਰਕਾਰ ਏਨਾ ਬਿਲਾ ਨੂੰ ਰੱਦ ਕਰਨ ਦਾ ਨਾਂ ਨਹੀਂ ਲੈ ਰਹੀ । ਉਥੇ ਹੀ ਕਿਸਾਨਾਂ ਨੂੰ ਦਿੱਲੀ ਸਦ ਕੇ ਗੱਲ ਨਾ ਕਰ ਕੇ ਬੇਜਤੀ ਕੀਤੀ ਹੈ । ਜਿਸ ਨਾਲ ਕਿਸਾਨੀ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ । ਪਰ ਹੁਣ ਬਹੁਤ ਹੀ ਦੁਖਭਰੀ ਖਬਰ ਸੰਗਰੂਰ ਤੋਂ ਸਾਹਮਣੇ ਆ ਰਹੀ ਹੈ । ਜਿਥੇ ਕਿ ਧਰਨੇ ਤੇ ਬੈਠੇ ਕਿਸਾਨ ਲਾਭ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ ।

ਕਿਸਾਨ ਜਥੇਬੰਦੀਆਂ ਨੇ ਸਿਧੇ ਤੌਰ ਤੇ ਕੇਂਦਰ ਸਰਕਾਰ ਨੂੰ ਇਸ ਦਾ ਦੋਸ਼ੀ ਠਹਿਰਾਇਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਲਾਭ ਸਿੰਘ ਪਹਿਲਾਂ ਤੋਂ ਹੀ ਕਿਸਾਨ ਜਥੇਬੰਦੀਆਂ ਨਾਲ ਜੁੜਿਆ ਹੋਇਆ ਸੀ । ਉਹ ਹਰ ਧਰਨੇ ਤੇ ਜਾਂਦਾ ਸੀ । ਅਤੇ ਕਹਿ ਰਿਹਾ ਸੀ ਕਿ ਬਿੱਲ ਰੱਦ ਹੋਣ ਤੋਂ ਬਾਅਦ ਹੀ ਘਰ ਜਾਵੇਗਾ । ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *