ਅੱਧੀ ਰਾਤ ਨੂੰ ਯੂ ਪੀ ਤੋਂ ਆਏ ਟਰੱਕ , ਲੱਖੇ ਸਿਧਾਣੇ ਨੇ ਕਰ ਦਿੱਤਾ ਵੱਡਾ ਐਲਾਨ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਅੱਧੀ ਰਾਤ ਨੂੰ ਯੂ ਪੀ ਤੋਂ ਆਏ ਟਰੱਕ , ਲੱਖੇ ਸਿਧਾਣੇ ਨੇ ਕਰ ਦਿੱਤਾ ਵੱਡਾ ਐਲਾਨ
” ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਕਿਸਾਨੀ ਸੰਘਰਸ਼ ਦਿਨ ਬ ਦਿਨ ਵਧਦਾ ਹੀ ਜਾ ਰਿਹਾ ਹੈ । ਅਤੇ ਸਰਕਾਰ ਨੇ ਬਿੱਲ ਲਾਗੂ ਕਰ ਦਿਤੇ ਹਨ । ਜੋ ਕਿ ਉਨ੍ਹਾਂ ਨੂੰ ਵਾਪਸ ਨਹੀਂ ਲੈ ਰਹੀ ਹੈ । ਇਨ੍ਹਾਂ ਹੀ ਬਿਲਾਂ ਅਧੀਨ ਇਹ ਵੀ ਲਿਖਿਆ ਹੈ ਕਿ ਕੋਈ ਵੀ ਬੰਦਾ ਕਿਤੇ ਵੀ ਆਪਣੀ ਫਸਲ ਵੇਚ ਸਕਦਾ ਹੈ । ਇਸ ਲਈ ਯੂ ਪੀ ਵਿਚੋਂ ਝੋਨੇ ਦੇ ਟਰੱਕ ਆਉਣੇ ਸ਼ੁਰੂ ਹੋ ਗਏ ਹਨ । ਜਿਨ੍ਹਾਂ ਨੂੰ ਮਾਛੀਵਾੜੇ ਦੇ ਪੈਟਰੋਲ ਪੰਪ ਉੱਤੇ ਦੇਖਿਆ ਗਿਆ। ਇਸ ਉੱਤੇ ਲੱਖੇ ਸਿਧਾਨੇ ਨੇ ਲਾਈਵ ਹੁੰਦਿਆਂ ਕਿਹਾ ਹੈ ਕਿ ਜੇਕਰ ਬਾਹਰਲੀਆਂ ਸਟੇਟਾਂ ਦਾ ਝੋਨਾ ਏਥੇ ਆ ਕੇ ਵਿਕਣ ਲੱਗ ਗਿਆ ਤਾਂ ਉਨ੍ਹਾਂ ਦਾ ਝੋਨਾ ਕੌਣ ਖਰੀਦੇਗਾ ।

ਇਸ ਲਈ ਲੱਖੇ ਸਿਧਾਨੇ ਨੇ ਓਥੋਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅੱਗੇ ਨਾ ਜਾਣ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ 400 ਹੋਰ ਵੱਡੇ ਟਰੱਕ ਏਥੇ ਆ ਰਹੇ ਹਨ । ਹੋਰ ਲੱਖੇ ਨੇ ਕੀ ਕਿਹਾ , ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *