ਹੁਣੇ ਹੁਣੇ ਪੰਜਾਬ ਤੋਂ ਆਈ ਇਹ ਮਾੜੀ ਖਬਰ

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਹੁਣੇ ਹੁਣੇ ਪੰਜਾਬ ਤੋਂ ਆਈ ਇਹ ਮਾੜੀ ਖਬਰ
” ਇਸ ਵੇਲੇ ਦੀ ਸਭ ਤੋਂ ਮਾੜੀ ਖਬਰ ਫਰੀਦਕੋਟ ਦੇ ਪਿੰਡ ਕਲੇਰ ਤੋਂ ਆ ਰਹੀ ਹੈ । ਜਿੱਥੇ ਦੇ ਇੱਕ ਪਰਿਵਾਰ ਦੇ ਸਾਰੇ ਜੀਆਂ ਨੇ ਅੱਗ ਲਗਾ ਕੇ ਆਤਮ ਹਤਿਆ ਕਰ ਲਈ ਹੈ । ਦਰਅਸਲ ਇਸ ਪਰਿਵਾਰ ਦਾ ਮੁਖੀ ਇੱਕ ਭੱਠੇ ਉਤੇ ਕੰਮ ਕਰਦਾ ਸੀ । ਅਤੇ ਕਰੋਨਾ ਦੌਰਾਨ ਜੋ ਲੋਕਡੌਨ ਚੱਲ ਰਿਹਾ ਸੀ । ਉਸ ਦੇ ਤਹਿਤ ਕੰਮ ਨਾ ਹੋਣ ਕਰ ਕੇ ਘਰ ਦੀ ਆਰਥਿਕ ਸਥਿਤੀ ਬਹੁਤ ਮਾੜੀ ਸੀ । ਜਿਸ ਦੇ ਚਲਦੇ ਹੋਏ ਏਨਾ ਨੇ ਆਪਣੇ ਆਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ ।

ਇਸ ਖਬਰ ਤੋਂ ਬਾਅਦ ਪੂਰੇ ਇਲਾਕੇ ਦੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ।ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *