New post

ਤਾਜਾ ਜਾਣਕਾਰੀ ਵਾਇਰਲ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਵੀਡੀਓ ਵਿੱਚ ਦਸਿਆ ਗਿਆ ਹੈ ”
ਦਲਿਤ ਨੌਜਵਾਨ ਦੇ ਨਾਲ ਕੀਤੀ ਗੰਦੀ ਹਰਕਤ ,ਦੇਖੋ ਵੀਡੀਓ
” ਪ੍ਰਾਪਤ ਜਾਣ ਕਾਰੀ ਦੇ ਅਨੁਸਾਰ ਅਸੀਂ ਤੁਹਾਨੂੰ ਦਸ ਦੇਣਾ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਦੀ ਹਰਕਤ ਇਸ ਦਲਿਤ ਨੌਜਵਾਨ ਦੇ ਨਾਲ ਕੀਤੀ ਗਈ ਹੈ ਉਹ ਬਹੁਤ ਹੀ ਜ਼ਿਆਦਾ ਸ਼ਰਮ ਸਾਰ ਕਰਨ ਵਾਲੀ ਖਬਰ ਹੈ ਜਾਣ ਕਾਰੀ ਦੇ ਅਨੁਸਾਰ ਅਸੀਂ ਤੁਹਾਨੂੰ ਦੱਸਦੀ ਏ ਕਿਸੇ ਨੌਜਵਾਨ ਨੂੰ ਕੁਝ ਜਿੰਮੀਂਦਾਰਾਂ ਨੇ ਕੁੱਟ ਮਾਰ ਕੀਤੀ ਅਤੇ ਇਸ ਦੇ ਮੂੰਹ ਦੇ ਵਿੱਚ ਪਿਸ਼ਾਬ ਕੀਤਾ ਜੋ ਕਿ ਬਹੁਤ ਹੀ ਗ਼ਲਤ ਹਰਕਤ ਇਨ੍ਹਾਂ ਜਿੰਮੀ ਦਾਰਾਂ ਦੇ ਵੱਲੋਂ ਕੀਤੀ ਗਈ ।

ਇਸ ਦਲਿਤ ਨੌਜਵਾਨ ਦੇ ਨਾਲ ਪੰਜਾਬ ਵਿੱਚ ਦਲਿਤ ਲੋਕਾਂ ਦੇ ਉੱਤੇ ਅਜਿਹੀਆਂ ਘਟਨਾਵਾਂ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਦੇ ਲਈ ਕੋਈ ਵੀ ਉਪਰਾਲਾ ਨਹੀਂ ਕਰ ਰਹੀ ਹੈ ਅਜਿਹੀ ਹੀ ਇੱਕ ਘਟਨਾ ਜ਼ਿਲ੍ਹਾ ਫਾਜਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾ ਬਾਦ ਪਿੰਡ ਜਾਨੀ ਸਰ ਛਿੰਬੇ ਵਾਲਾ ਵਿਖੇ ਸਾਹਮਣੇ ਆਈ ਹੈ । ਜਿੱਥੇ ਪਿੰਡ ਦੇ ਕੁਝ ਜਿੰਮੀਦਾਰਾਂ ਦੇ ਵੱਲੋਂ ਇਸ ਨੌਜਵਾਨ ਦੇ ਉੱਤੇ ਚੋਰੀ ਦਾ ਇਲਜ਼ਾਮ ਲਗਾ ਕੇ ਪਹਿਲਾਂ ਤਾਂ ਇਸ ਦੀ ਕੁੱਟ ਮਾਰ ਕੀਤੀ ਗਈ ਅਤੇ ਫਿਰ ਉਸ ਦੇ ਮੂੰਹ ਵਿੱਚ ਹਿੱਸਾ ਪਿਸ਼ਾਬ ਪਾਇਆ ਅਤੇ ਉਸ ਨੂੰ ਚੋ ਰੀ ਦਾ ਇਲਜ਼ਾਮ ਮਨਾਉਣ ਦੇ ਲਈ ਵੀ ਉਸ ਦੀ ਰੱਜ ਕੇ ਕੁੱਟ ਮਾਰ ਕੀਤੀ ਗਈ ਅਤੇ ਇਸ ਤਰ੍ਹਾਂ ਦੀ ਹਰਕਤ ਕਰਨ ਤੋਂ ਬਾਅਦ ਇਸ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਪਾ ਦਿੱਤੀ ।ਜਦੋਂ ਇਸ ਨੌਜਵਾਨ ਦੇ ਨਾਲ ਗੱਲ ਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਮੈਂ ਆਪਣੇ ਭਰਾ ਦੇ ਕੋਲ ਜਾ ਰਿਹਾ ਸੀ ਅਤੇ ਰਸਤੇ ਦੇ ਵਿੱਚ ਹੀ ਇਨ੍ਹਾਂ ਨੇ ਮੈਨੂੰ ਫੜ ਕੇ ਬਹੁਤ ਜ਼ਿਆਦਾ ਕੁੱ ਟਿ ਆ ।ਤੁਸੀਂ ਥੱਲੇ ਜਾ ਕੇ ਵੀਡੀਓ ਦੇਖ ਸਕਦੇ ਹੋ । ਸਾਡੇ ਨਾਲ ਜੁੜੇ ਰਹਿਣ ਲਈ ਤੁਸੀਂ ਸਾਡਾ ਪੇਜ ਵੀ ਜਰੂਰ ਲਾਈਕ ਕਰੋ ।

ਤੁਹਾਨੂੰ ਇਹ ਆਰਟੀਕਲ ਕਿਦਾਂ ਦਾ ਲਗਿਆ । ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ । ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।
ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

Leave a Reply

Your email address will not be published. Required fields are marked *