ਬੀਬੀਆਂ ਨੇ ਅਨੋਖੇ ਢੰਗ ਨਾਲ ਮੋਦੀ ਨੂੰ ਪਾਈਆਂ ਲਾਹਣਤਾ

ਖੇਤੀਬਾੜੀ ਤਾਜਾ ਜਾਣਕਾਰੀ

ਪੰਜਾਬ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ । ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ। ਭਾਵੇਂ ਅੱਜ ਵਿਧਾਨ ਸਭਾ ਦੇ ਵਿੱਚ ਇਹਨਾਂ ਕਾਨੂੰਨ ਖਿਲਾਫ ਕੁੱਝ ਨਵੇਂ ਕਾਨੂੰਨ ਵੀ ਬਣਾਏ ਗਏ ਹਨ ਪਰ ਕਿਸਾਨਾਂ ਦੇ ਰੋਸ ਦੇ ਵਿੱਚ ਕੋਈ ਕਮੀ ਨਹੀਂ ਆਈ। ਕਿਸਾਨਾਂ ਦੇ ਵੱਲੋਂ ਜਮ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇ ਬਾਜ਼ੀ ਕੀਤੀ ਜਾ ਰਹੀ ਹੈ ਇਸ ਮੌਕੇ ਬੀਬੀਆਂ ਨੇ ਵੀ ਮੋਦੀ ਸਰਕਾਰ ਨੂੰ ਅਨੋਖੇ ਢੰਗ ਦੇ ਨਾਲ ਲਾਹਨਤ ਪਾਈ। ਬੀਬੀਆਂ ਵੱਲੋਂ ਗੀਤ ਗਾ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਬੀਬੀਆਂ ਨੇ ਗੱਲ ਬਾਤ ਕਰਦਿਆਂ ਕਿਹਾ ਹੈ ਕਿ ਉਸ ਨੇ ਪੰਜਾਬੀਆਂ ਦੇ ਨਾਲ ਪੰਗਾ ਲਿਆ ਹੈ ਹੁਣ ਪੰਜਾਬੀ ਉਸ ਨੂੰ ਕੁਰਸੀ ਤੋਂ ਲਾਹ ਕੇ ਹੀ ਸਾਹ ਲੈਣਗੇ । ਉਹਨਾਂ ਨੇ ਕਿਹਾ ਕਿ ਕੀ ਜਦੋਂ ਤੱਕ ਕੇਂਦਰ ਸਰਕਾਰ ਇਹ ਕਿਸਾਨ ਮਾਰੂ ਬਿੱਲ ਰੱਦ ਨਹੀਂ ਕਰੇਗੀ ਇਹ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ। ਤੁਹਾਂਨੂੰ ਦੱਸ ਦਈਏ ਕਿ ਜਦੋਂ ਦੇ ਕੇਂਦਰ ਸਰਕਾਰ ਨੇ ਖੇਤੀ ਬਿੱਲ ਪਾਸ ਕੀਤੇ ਹਨ ਓਦੋਂ ਦੇ ਹੀ ਪੰਜਾਬ ਦੇ ਹਰ ਵਰਗ ਦੇ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਸ ਹੈ।

ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਆਮ ਜਨਤਾ ਦਾ ਵਿਰੋਧੀ ਦੱਸਿਆ ਜਾ ਰਿਹਾ ਹੈ । ਇਸ ਖ਼ਬਰ ਦੀ ਵਿਸਤਾਰ ਵਿੱਚ ਜਾਣਕਾਰੀ ਲੈਣ ਲਈ ਹੁਣੇ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰਨਾ ਨਾ ਭੁੱਲਣਾ ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *