5 ਨਵੰਬਰ ਤੱਕ ਪੰਜਾਬ ਵਿੱਚ ਹੋ ਗਿਆ ਇਹ ਵੱਡਾ ਐਲਾਨ

ਤਾਜਾ ਜਾਣਕਾਰੀ ਵਾਇਰਲ

ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਨਾਲ ਨਜਿੱਠਣ ਦੇ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇ ਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀ ਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣ ਗੀਆਂ ਪਰ ਬੀ ਜੇ ਪੀ ਲੀਡਰਾਂ ਦਾ ਘਿ-ਰਾ-ਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।

ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣ ਨੀਤੀ ਦਾ ਐਲਾਨ ਕੀਤਾ ਜਾਏਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਰਾਜ ਪਾਲ ਤੇ ਰਾਸ਼ਟਰ ਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ ਕਾਰਪੋ ਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀ ਜੇ ਪੀ ਲੀਡਰਾਂ ਤੇ ਸਮਰਥਕਾਂ ਵਿਰੁੱਧ ਅਣ ਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਲਏ ਹਨ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਅਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਅੰਦੋ-ਲਨ ਰੋਕ ਦਿੱਤਾ ਜਾਵੇ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਕਿਸਾਨ ਸੰ-ਘਰਸ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗਾਂ ਸਿਰੇ ਨਹੀਂ ਚੜ੍ਹਦੀਆਂ ਸੰਘ-ਰਸ਼ ਜਾਰੀ ਰਹੇਗਾ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *