ਸੁਖਬੀਰ ਬਾਦਲ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ

ਖੇਤੀਬਾੜੀ ਤਾਜਾ ਜਾਣਕਾਰੀ

ਕੈਪਟਨ ਸਰਕਾਰ ਵੱਲੋਂ ਤਿੰਨ ਦਿਨਾਂ ਦੇ ਸੱਦੇ ਗਏ ਇਜ ਲਾਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਡਰਾਮਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗ ਰਸ ਦੇ ਚੋਣ ਮੈਨੀ ਫੈਸਟੋ ਉਤੇ ਵੀ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ ਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀ ਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨ ਫਰੰਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖੇ ਹ-ਮਲੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਜਨਤਾ ਨਾਲ ਧੋਖਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਕਿਹਾ ਕਿ ਸਾਨੂੰ ਇਕ ਦਿਨ ਪਹਿਲਾਂ ਐਕਟ ਨੂੰ ਵਿਖਾਇਆ ਜਾਵੇ ਤਾਂ ਕਿ ਜੋ ਵੀ ਕਮੀਆਂ ਹੋਣ ਉਹ ਅਸੀਂ ਵਿਧਾਨ ਸਭਾ ਵਿੱਚ ਦੱਸ ਸਕਦੇ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਅਤੇ ਬਿਨਾਂ ਵਿਖਾਏ ਹੀ ਬਿੱਲ ਪਾਸ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਾਨੂੰਨ ਕੈਬਨਿਟ ਵਿਚ ਵੀ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਅਤੇ ਗਰੀਬਾਂ ਵਾਸਤੇ ਹਮੇਸ਼ਾ ਲ-ੜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਹਰ ਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਤੋਂ ਅਸਤੀਫਾ ਵੀ ਦਿੱਤਾ।

ਇਸ ਦੇ ਨਾਲ ਹੀ ਅਕਾਲੀ ਦਲ ਨੇ ਐੱਨ. ਡੀ. ਏ. ਨਾਲ ਆਪਣਾ 30 ਸਾਲ ਪੁਰਾਣਾ ਰਿਸ਼ਤਾ ਵੀ ਤੋ-ੜਿਆ। ਉਨ੍ਹਾਂ ਕਿਹਾ ਕਿ ਸਾਡੇ ਲਈ ਕਿਸਾਨ ਅਤੇ ਪੰਜਾਬ ਸਭ ਤੋਂ ਪਿਆਰਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨ ਜਥੇ ਬੰਦੀਆਂ ਸੰਘਰਸ਼ ਕਰ ਰਹੀਆਂ ਹਨ ਅਤੇ ਕਈ ਕਿਸਾਨ ਵੀਰਾਂ ਨੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਵੀ ਦੇ ਦਿੱਤੀਆਂ ਹਨ। ਕਿਸਾਨਾਂ ਦੀ ਇਹੀ ਮੰਗ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਇਹ ਤਿੰਨੋਂ ਬਿੱਲ ਰੱਦ ਕੀਤੇ ਜਾਣ। ਉਨ੍ਹਾਂ ਨੇ ਦੋਸ਼ ਲਾਏ ਹਨ ਕਿ ਸਾਨੂੰ ਬਿਨਾਂ ਵਿਖਾਏ ਅਤੇ ਬਿਨਾਂ ਬਹਿਸ ਦੇ ਇਹ ਬਿੱਲ ਪਾਸ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਪੰਜਾਬ ਨੂੰ ਮੰਡੀ ਕਰਨ ਨਹੀਂ ਐਲਾਨਿਆ ਗਿਆ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *