ਹੁਣੇ ਹੁਣੇ ਇਸ ਮਸ਼ਹੂਰ ਗਾਇਕ ਦੀ ਹੋਈ ਮੌਤ , ਛਾਇਆ ਸੋਗ

ਤਾਜਾ ਜਾਣਕਾਰੀ ਵਾਇਰਲ

ਇਸ ਵਰ੍ਹੇ ਫ਼ਿਲਮੀ ਜਗਤ, ਰਾਜ ਨੀਤਿਕ ਜਗਤ, ਸਾਹਿਤਕ ਅਤੇ ਕਲਾ ਜਗਤ ਦੇ ਕਈ ਮਹਾਨ ਸਿਤਾਰੇ ਅਕਾਲ ਚਲਾਣਾ ਕਰ ਗਏ ਅਤੇ ਲੋਕ ਦੁੱਖਾਂ ਦੇ ਆਲਮ ਹੇਠ ਦੱਬੇ ਮਹਿਸੂਸ ਹੋ ਰਹੇ ਨੇ। ਇੱਕ ਹੋਰ ਮੰਦ ਭਾਗੀ ਖ਼ਬਰ ਪੰਜਾਬ ਦੇ ਫ਼ਿਲਮੀ ਅਤੇ ਸਾਹਿਤਕ ਜਗਤ ਤੋਂ ਆ ਰਹੀ ਹੈ ਜਿੱਥੇ ਲੋਕਾਂ ਦੇ ਦੁੱਖਾਂ ਨੂੰ ਦੂਰ ਕਰ ਉਹਨਾਂ ਨੂੰ ਹਸਾ ਕੇ ਢਿੱਡੀਂ ਪੀੜਾਂ ਪਾਉਣ ਵਾਲਾ ਅਦਾ ਕਾਰ ਸਾਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਦੇ ਵਿਚ ਜਾ ਬਿਰਾਜਿਆ।

ਇਹ ਕਲਾ ਕਾਰ ਕੋਈ ਹੋਰ ਨਹੀਂ ਸਗੋਂ ਲੋਕ ਗਾਇਕ ਅਤੇ ਸਵਰਗੀ ਜਗ ਮੋਹਣ ਕੌਰ ਨਾਲ ਸਟੇਜ ਸਾਂਝੀ ਕਰਨ ਵਾਲਾ ਕਮੇਡੀਅਨ ਕੇ. ਦੀਪ ਸਨ। ਅੱਜ 80 ਵਰ੍ਹਿਆਂ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਇਕ ਨਿੱਜੀ ਹਸ ਪਤਾਲ ਵਿੱਚ ਆਪਣੇ ਆਖ਼ਰੀ ਸਾਹ ਲਏ।

ਉਹ ਪਿਛਲੇ ਕਈ ਮਹੀਨਿਆਂ ਤੋਂ ਲਗਾ ਤਾਰ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਦੁਪਹਿਰ 2 ਵਜੇ ਮਾਡਲ ਟਾਊਨ ਐਕਸ ਟੈਨਸ਼ਨ ਦੇ ਸਮਸ਼ਾਨ ਘਾਟ ਦੇ ਵਿੱਚ ਕੀਤਾ ਜਾਵੇਗਾ। ਸਵ.ਕੇ. ਦੀਪ ਦੀ ਮੌਤ ਦੀ ਜਾਣ ਕਾਰੀ ਉਨ੍ਹਾਂ ਦੇ ਸਪੁੱਤਰ ਅਤੇ ਗਾਇਕ ਰਾਜ ਕੰਗ ਨੇ ਦਿੱਤੀ ਸੀ। ਉਨ੍ਹਾਂ ਵੱਲੋਂ ਦਿੱਤੀ ਇਸ ਜਾਣ ਕਾਰੀ ਉਪਰ ਸੰਪੂਰਨ ਸਾਹਿਤਕ ਅਤੇ ਫ਼ਿਲਮੀ ਜਗਤ ਨੇ ਡੂੰਘਾ ਦੁੱਖ ਪ੍ਰਗਟ ਕੀਤਾ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *