ਹੁਣੇ ਹੁਣੇ ਕਿਸਾਨ ਬਿਲਾਂ ਕਰ ਕੇ ਮੋਦੀ ਨੂੰ ਲੱਗਿਆ ਵੱਡਾ ਝਟਕਾ

ਤਾਜਾ ਜਾਣਕਾਰੀ ਵਾਇਰਲ

ਪਿਛਲੇ ਕਾਫੀ ਦਿਨਾਂ ਤੋਂ ਲੈ ਕੇ ਪੰਜਾਬ ਵਿੱਚ ਖੇਤੀ ਕਨੂੰਨਾਂ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਰਕੇ ਕਿਸਾਨ ਜਥੇ ਬੰਦੀਆਂ ਨੇ ਰੇਲਵੇ ਲਾਈਨਾਂ ਨੂੰ ਬੰਦ ਕੀਤਾ ਹੋਇਆ ਹੈ ,ਤੇ ਉੱਥੇ ਧਰਨੇ-ਪ੍ਰਦਰਸ਼ਨ ਜਾਰੀ ਹਨ। ਇਸ ਤਰ੍ਹਾਂ ਹੀ ਰਿਲਾਇੰਸ ਦੇ ਪੈਟਰੋਲ ਪੰਪ ਤੇ ਟੋਲ ਪਲਾਜ਼ਾ ਦੇ ਉੱਪਰ ਵੀ ਕਬਜ਼ਾ ਕਰ ਕੇ ਧਰਨੇ ਦਿੱਤੇ ਜਾ ਰਹੇ ਹਨ। ਇਸ ਸਭ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦੋ ਦਿਨ ਦਾ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ।

ਜਿਸ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਦੇਖ ਦੇ ਹੋਏ ਪੇਸ਼ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਬਿਲ ਕਿਸਾਨਾਂ ਦੇ ਹਿਤ ਵਿਚ ਹਨ। ਪਰ ਕਿਸਾਨ ਜਥੇ ਬੰਦੀਆਂ ਇਸ ਤੋਂ ਸਪਸ਼ਟ ਦਿਖਾਈ ਨਹੀਂ ਦੇ ਰਹੀਆਂ। ਇਸ ਲਈ ਕਿਸਾਨ ਜਥੇ ਬੰਦੀਆਂ ਲਗਾ ਤਾਰ ਧਰਨੇ ਦੇ ਰਹੀਆਂ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਇਨ੍ਹਾਂ ਧਰਨਿਆਂ ਦੌਰਾਨ ਜਿਥੇ ਭਾਜਪਾ ਆਗੂਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਭਾਜਪਾ ਆਗੂ ਨੇ ਕਿਸਾਨ ਬਿੱਲਾ ਕਰਕੇ ਕੁਝ ਅਜਿਹਾ ਕੀਤਾ ਹੈ ਜਿਸ ਨਾਲ ਸਭ ਹੈਰਾਨ ਹਨ। ਜਿਸ ਕਾਰਨ ਭਾਜਪਾ ਨੂੰ ਇਕ ਬਹੁਤ ਵੱਡਾ ਝਟਕਾ ਲਗਾ ਹੈ।

ਮਿਲੀ ਜਾਣ ਕਾਰੀ ਅਨੁਸਾਰ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿੱਚ ਲਗਾ ਤਾਰ ਝਟਕੇ ਲੱਗ ਰਹੇ ਹਨ। ਕਿਉਂ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸਾਥ ਦੇਣ ਲਈ ਆਗੂਆ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਇਸ ਤਰਾਂ ਹੀ ਹੁਣ ਹੋਰ ਭਾਜਪਾ ਆਗੂ ਪਾਰਟੀ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਮਾਇਤ ਤੇ ਆ ਗਏ ਹਨ। ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰ ਲੋਚਨ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਪਰ ਕਿਸੇ ਕੋਲ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਕਾਰਨ ਉਨ੍ਹਾਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਪਾਰਟੀ ਨੂੰ ਛੱਡ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਹਰ ਹਾਲਤ ਵਿੱਚ ਆਪਣੇ ਕਿਸਾਨ ਵੀਰਾਂ ਦਾ ਸਾਥ ਦੇਣ ਗੇ। ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨ 13 ਦਿਨਾਂ ਤੋਂ ਤਰਲੋਚਨ ਸਿੰਘ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *