ਪੰਜਾਬ ਵਿੱਚ ਐਨੇ ਦਿਨਾਂ ਤੱਕ ਬਿਜਲੀ ਹੋ ਜਾਵੇਗੀ ਗੁੱਲ

ਤਾਜਾ ਜਾਣਕਾਰੀ ਵਾਇਰਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀ ਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜੇ ਕਰ ਕਿਸਾਨਾਂ ਨੇ ਧਰਨਾ ਖਤਮ ਨਾ ਕੀਤਾ ਤਾਂ 3 ਜਾਂ 4 ਦਿਨਾਂ ਬਾਅਦ ਪੰਜਾਬ ਦੇ ਵਿਚ ਬਲੈਕ ਆਊਟ ਹੋ ਜਾਵੇਗਾ। ਕਿਉਂ ਕਿ ਨਾ ਤਾਂ ਕਿਸੇ ਪਲਾਂਟ ਕੋਲ ਕੋਲਾ ਹੈ ਅਤੇ ਨਾ ਹੀ ਸਰਕਾਰ ਕੋਲ ਪੈਸੇ ਹਨ ਜੋ ਉੁਹ ਦੂਸਰੇ ਸੂਬਿਆਂ ਤੋਂ ਬਿਜਲੀ ਖਰੀਦ ਸਕੇ। ਇਸ ਦਾ ਸਭ ਤੋਂ ਵੱਡਾ ਅਸਰ ਪੰਜਾਬ ਦੇ ਆਮ ਲੋਕਾਂ ਨੂੰ ਹੀ ਭੁਗਤਣਾ ਪਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਕਿਸਾਨ ਅੰਦੋਲਨ ਦੇ ਕਰ ਕੇ ਅਗਲੇ ਦੋ-ਚਾਰ ਦਿਨਾਂ ਤੱਕ ਪੰਜਾਬ ਬਿਜਲੀ ਤੋਂ ਵਾਂਝਾ ਹੋ ਜਾਏ ਗਾ। ਮੁੱਖ ਮੰਤਰੀ ਨੇ ਆਖਿਆ ਕਿ ਕੋਲੇ ਦੀ ਤੋਟ ਕਾਰਨ ਪੰਜਾਬ ਵਿੱਚ ਹੁਣ ਸਿਰਫ਼ ਇੱਕ ਥਰਮਲ ਪਲਾਂਟ ਹੀ ਚੱਲ ਰਿਹਾ ਹੈ ਤੇ ਜਦੋਂ ਉਹ ਬੰਦ ਹੋ ਗਿਆ ਤਾਂ ਸੂਬੇ ਵਿੱਚ ਬਿਜਲੀ ਗੁੱਲ ਹੋ ਜਾਏਗੀ।

ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਕੋਲ ਨੈਸ਼ਨਲ ਗਰਿੱਡਡ ਪਾਸੋਂ ਵੀ ਬਿਜਲੀ ਖਰੀਦਣ ਦੇ ਲਈ ਪੈਸਾ ਨਹੀਂ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਿਸਾਨ ਜਥੇ ਬੰਦੀਆਂ ਦੇ ਸੰਘਰਸ਼ ਦੇ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਪੰਜਾਬ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ। ਕਿਸਾਨ ਜਥੇ ਬੰਦੀਆਂ ਨੂੰ ਪੰਜਾਬ ਦੇ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇ ਬੰਦੀਆਂ ਨੂੰ ਮੁੜ ਪੰਜਾਬ ਦੇ ਹਿੱਤਾਂ ਬਾਰੇ ਸੋਚਣ ਦੀ ਅਪੀਲ ਵੀ ਕੀਤੀ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *