ਕਿਸਾਨਾਂ ਲਈ ਖੁਸ਼ਖਬਰੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਖੇਤੀਬਾੜੀ ਤਾਜਾ ਜਾਣਕਾਰੀ

ਕਣਕ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਅਤੇ ਕਿਸਾਨਾਂ ਨੂੰ ਇਸ ਵਾਰ ਯੂਰੀਆ ਤੇ D A P ਖਾਦ ਨਾ ਮਿਲਣ ਦੀ ਚਿੰਤਾ ਹੈ ਕਿਓਂ ਕਿ ਇਸ ਵਾਰ ਕਿਸਾਨਾ ਦਾ ਜੋ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ ਉਸ ਅੰਦੋਲਨ ਦੇ ਕਰ ਕੇ ਕਿਸਾਨਾਂ ਨੂੰ ਡਰ ਹੈ ਕੇ ਇਸ ਵਾਰ ਕਿਸਾਨਾਂ ਨੂੰ ਖਾਦ ਮਿਲਣ ਦੀ ਦਿਕਤ ਆ ਸਕਦੀ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਇਸ ਸਮਸਿਆ ਤੋਂ ਨਿਜਾਤ ਦਵਾਉਣ ਦੇ ਲਈ

ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਯੂਰੀਆ ਸੜਕ ਰਾਹੀਂ ਲਿਆਂਦੀ ਜਾਵੇ ਗੀ।ਪੰਜਾਬ ਵਿੱਚ ਯੂਰੀਆ ਤੇ ਡੀ ਏ ਪੀ ਪਰ ਮੁੱਖ ਤੌਰ ਉਤੇ ਮਹਾ ਰਾਸ਼ਟਰ ਤੇ ਗੁਜਰਾਤ ਤੋਂ ਆਉਂਦੀ ਹੈ। ਪੰਜਾਬ ਸਰਕਾਰ ਆਪਣੇ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਖਾਦ ਦੇ ਭਰੇ ਹੋਏ ਟਰੱਕਾਂ ਰਾਹੀਂ ਸਿੱਧੇ ਕੰਪਨੀਆਂ ਤੋਂ ਯੂਰੀਆ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਬੀਜਣ ਦੇ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ਤੇ ਯੂਰੀਆ ਦੀ ਘਾਟ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ।

ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਰੀਆ ਤੇ ਡੀ ਏ ਪੀ ਰੈਕ ਰਸਤੇ ਦੇ ਵਿੱਚ ਫਸੇ ਹੋਏ ਹਨ।ਇਸ ਨੂੰ ਸੜਕਾਂ ਦੁਆਰਾ ਕੁਝ ਸਟਾਕ ਮੰਗਵਾਇਆ ਜਾਵੇਗਾ ਤਾਂ ਜੋ ਸੂਬੇ ਵਿਚ ਯੂਰੀਆ ਤੇ ਡੀ ਏ ਪੀ ਦੀ ਘਾਟ ਨਾ ਹੋਵੇ।ਪੰਜਾਬ ਨੂੰ ਇਸ ਵੇਲੇ 13.5 ਲੱਖ ਟਨ ਯੂਰੀਆ ਦੀ ਜ਼ਰੂਰਤ ਹੈ ਤੇ ਇਸ ਵੇਲੇ ਸਿਰਫ 1.7 ਲੱਖ ਟਨ ਹੀ ਬਚੇ ਹਨ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *