ਲੋਨ ਤੇ ਮੁਆਫੀ ਲੈਣ ਵਾਲੇ ਗਾਹਕਾਂ ਲਈ ਕੇਂਦਰ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਤਾਜਾ ਜਾਣਕਾਰੀ ਵਾਇਰਲ

ਕੋਰੋਨਾ ਸੰਕਟ ਦੇ ਸਮੇਂ ਲੋਨ ਉਤੇ ਮੁਆਫੀ ਲੈਣ ਵਾਲੇ ਗਾਹਕਾਂ ਲਈ ਖੁਸ਼ ਖਬਰੀ ਹੈ। ਕੇਂਦਰ ਸਰਕਾਰ ਨੇ 5 ਨਵੰਬਰ ਤੋਂ ਪਹਿਲਾਂ ਵਿਆਜ ਦੇ ਉੱਤੇ ਦਿੱਤੇ ਵਿਆਜ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਸਰਕਾਰ ਵੱਲੋਂ ਦਿਵਾਲੀ ਦੇ ਤੋਹਫ਼ੇ ਵਜੋਂ ਵੀ ਦੇਖਿਆ ਜਾ ਰਿਹਾ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਭੁਗਤਾਨ ਗਾਹਕ ਦੇ ਬੈਂਕ ਖਾਤੇ ਵਿੱਚ ਕੈਸ਼ ਬੈਕ ਵਜੋਂ ਟ੍ਰਾਂਸਫਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਸੁਪਰੀਮ ਕੋਰਟ ਵਿੱਚ ਲੋਨ ਮੋਰੇਟੋਰੀਅਮ ਬਾਰੇ ਲੰਬੀ ਸੁਣਵਾਈ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਵਿਆਜ ਤੋਂ ਉੱਪਰ ਦਿੱਤੇ ਵਿਆਜ ਦਾ ਭੁਗਤਾਨ ਗਾਹਕਾਂ ਨੂੰ ਰਾਹਤ ਦੇਣ ਲਈ ਕੀਤਾ ਜਾਵੇ ਗਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਕਿਹਾ ਸੀ।

ਵਿੱਤ ਮੰਤਰਾਲੇ ਦੇ ਵਲੋਂ ਜ਼ਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੇ ਵਿਚ ਦੱਸਿਆ ਗਿਆ ਸੀ ਕਿ ਇਹ ਅਦਾਇਗੀ 5 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੀਤੀ ਜਾਏ ਗੀ। ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਲਾਭ ਸਾਰੇ ਕਰੋੜਾਂ ਰੁਪਏ ਤੱਕ ਦੇ ਕਰਜ਼ੇ ਲੈਣ ਵਾਲੇ ਸਾਰੇ ਗਾਹਕਾਂ ਨੂੰ ਮਿਲੇ ਗਾ। ਇਸ ਦੇ ਲਈ ਮੋਰਟੇਰੀਅਮ ਲਈ ਅਰਜ਼ੀ ਦੇਣ ਦੀ ਕੋਈ ਸ਼ਰਤ ਨਹੀਂ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

Leave a Reply

Your email address will not be published. Required fields are marked *